ਪੜਚੋਲ ਕਰੋ

ਪ੍ਰਕਾਸ਼ ਪੁਰਬ ਮਨਾਉਣ 1,227 ਸ਼ਰਧਾਲੂ ਜਾਣਗੇ ਪਾਕਿਸਤਾਨ

  ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਨਵੰਬਰ ਨੂੰ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ਾਲਸਾਈ ਜਾਹੋ-ਜਲਾਲ ਨਾਲ ਜਥਾ ਰਵਾਨਾ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਵਿੱਚ 1,227 ਸ਼ਰਧਾਲੂ ਪਾਕਿਸਤਾਨ ਭੇਜੇ ਜਾ ਰਹੇ ਹਨ। ਇਸ ਸ਼ਰਧਾਲੂ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਜਥੇ ਦੀ ਰਵਾਨਗੀ ਸਵੇਰੇ 8:30 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਦੇ ਆਗੂ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਭੇਜਿਆ ਜਾ ਰਿਹਾ ਹੈ। 21 ਨਵੰਬਰ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ। ਇੱਥੋਂ 22 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਮੁੜ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਸੀ ਹੋਏਗੀ। 23 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਜਦਕਿ 24 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨਗੇ। ਇਹ ਵੀ ਪੜ੍ਹੋ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰੋ ਨਨਕਾਣਾ ਸਾਹਿਬ ਦੇ ਦਰਸ਼ਨ ਇਸ ਤੋਂ ਬਾਅਦ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰਨਗੇ। 30 ਨਵੰਬਰ ਨੂੰ ਜਥਾ ਭਾਰਤ ਵਾਪਸੀ ਕਰੇਗਾ। ਇਸੇ ਦੌਰਾਨ ਬੇਦੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਹੋਰ ਵੀ ਵਿਸ਼ੇਸ਼ ਜਥੇ ਭੇਜੇ ਜਾਣਗੇ। ਇਸ ਸਬੰਧੀ ਸਰਕਾਰਾਂ ਨਾਲ ਗੱਲਬਾਤ ਚੱਲ ਰਹੀ ਹੈ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget