ਪੜਚੋਲ ਕਰੋ

ਜਲੰਧਰ ‘ਚ ਮਿਲੇ 10 ਕੇਸਾਂ ਮਗਰੋਂ ਗਿਣਤੀ ਹੋਈ 1270

ਜਲੰਧਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1270 ਹੋ ਗਈ ਹੈ। ਇਸ ਤੋਂ ਪਹਿਲਾਂ ਜਲੰਧਰ ਵਿੱਚ ਅੱਜ ਸਵੇਰੇ 10 ਕੇਸ ਸਾਹਮਣੇ ਆਏ ਜਿਸ ‘ਚ ਵੱਡੇ ਹਸਪਤਾਲ ਦੀ ਮਹਿਲਾ ਡਾਕਟਰ ਵੀ ਸ਼ਾਮਲ ਹੈ।

ਜਲੰਧਰ: ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ। ਇਸ ਦੇ ਨਾਲ ਹੀ ਅੱਜ ਸਵੇਰੇ ਜਲੰਧਰ ਵਿੱਚ ਕੋਰੋਨਾ ਦੇ 10 ਕੇਸ ਸਾਹਮਣੇ ਆਏ ਹਨ। ਇੱਥੇ ਇੱਕ ਦੂਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 45 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਜਲੰਧਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1270 ਹੋ ਗਈ ਹੈ। ਇਸ ਤੋਂ ਪਹਿਲਾਂ ਜਲੰਧਰ ਵਿੱਚ ਅੱਜ ਸਵੇਰੇ 10 ਕੇਸ ਸਾਹਮਣੇ ਆਏ ਜਿਸ ‘ਚ ਵੱਡੇ ਹਸਪਤਾਲ ਦੀ ਮਹਿਲਾ ਡਾਕਟਰ ਵੀ ਸ਼ਾਮਲ ਹੈ। ਦੱਸ ਦਈਏ ਕਿ ਅੱਜ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 55 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਜਲੰਧਰ ਦੇ ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਮਹਿੰਦਰ ਦਾ ਕੱਲ੍ਹ ਸਵੇਰੇ ਕੋਰੋਨਾ ਜਾਂਚ ਕੀਤੀ ਗਈ। ਉਧਰ, ਮੁਕਤਸਰ ਵਿੱਚ ਕੋਰੋਨਾ ਦੇ ਪੰਜ ਨਵੇਂ ਕੇਸ ਆਏ ਸਾਹਮਣੇ ਜੋ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਨਾਲ ਸਬੰਧਤ ਹਨ। ਕੁੱਲ ਕੇਸ- 151 ਰਿਕਵਰ ਹੋਏ ਮਰੀਜ਼- 138 ਐਕਟਿਵ ਕੇਸ- 12 ਮੌਤਾਂ ਦੀ ਗਿਣਤੀ- 1 ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ: ਸਬਜ਼ੀ ਦੀ ਰੇਹੜੀ ਲਾਉਣ ਲਈ ਮਜਬੂਰ ਹੋਇਆ ਖੰਨਾ ਦਾ ਵਰਲਡ ਚੈਂਪੀਅਨ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget