ਪੜਚੋਲ ਕਰੋ

ਪੰਜਾਬ ਸਰਕਾਰ ਬਟਾਲਾ 'ਤੇ ਮਿਹਰਬਾਨ! ਸੀਵਰੇਜ਼ ਪ੍ਰਾਜੈਕਟ 'ਤੇ ਖਰਚੇ ਜਾਣਗੇ 127.99 ਕਰੋੜ ਰੁਪਏ

ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ-ਕਾਜ ਦਾ ਜਾਇਜ਼ਾ ਲਿਆ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਟਾਲਾ ਕਸਬੇ ਲਈ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਵਾਸਤੇ 127.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ-ਕਾਜ ਦਾ ਜਾਇਜ਼ਾ ਲਿਆ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਡਾ. ਨਿੱਜਰ ਨੇ ਦੱਸਿਆ ਕਿ ਬਟਾਲਾ ਸ਼ਹਿਰ ਦਾ ਲਗਭਗ 160 ਕਿਲੋਮੀਟਰ ਖੇਤਰ ਸੀਵਰੇਜ ਨੈੱਟਵਰਕ ਅਧੀਨ ਆਵੇਗਾ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਅਧੀਨ 30 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਬਟਾਲਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਇਸ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੇਨ ਡੇਰਾ ਬਾਬਾ ਨਾਨਕ ਰੋਡ, ਮਾਨ ਨਗਰ, ਡੰਬੀਵਾਲ, ਹਸਨਪੁਰਾ, ਪੁੰਡੇਰ, ਮੁਰਗੀ ਮੁਹੱਲਾ, ਸ਼ੁਕਰਪੁਰਾ, ਸੁੰਦਰ ਨਗਰ, ਮੇਨ ਅਲੀਵਾਲ ਰੋਡ, ਕੱਚਾਕੋਟ ਤੇਲੀਆਂਵਾਲ, ਜੁਝਾਰ ਨਗਰ, ਜਵਾਹਰ ਨਗਰ, ਖਤੀਬ, ਅੱਲੋਵਾਲ ਪਿੰਡ, ਅੰਮ੍ਰਿਤਸਰ ਰੋਡ, ਧੀਰ ਰੋਡ, ਜਲੰਧਰ ਬਾਈਪਾਸ ਰੋਡ ਨੂੰ ਕਵਰ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਅਰਮਾਨ ਰਿਜ਼ੋਰਟ ਦੇ ਨਾਲ ਲੱਗਦੇ ਇਲਾਕੇ, ਮਲਾਵੇ ਦੀ ਕੋਠੀ, ਬੋਦੇ ਦੀ ਖੁਈ, ਮੇਨ ਜਲੰਧਰ ਰੋਡ, ਨਵਰੂਪ ਨਗਰ, ਨਰਾਇਣ ਨਗਰ, ਗੁਰੂ ਨਾਨਕ ਕਾਲਜ ਦਾ ਪਿਛਲਾ ਪਾਸਾ, ਗੁਰੂ ਨਾਨਕ ਅਕੈਡਮੀ ਦਾ ਪਿਛਲਾ ਪਾਸਾ, ਸ੍ਰੀ ਹਰਗੋਬਿੰਦਪੁਰ ਰੋਡ, ਕਾਹਨੂੰਵਾਨ ਰੋਡ ਦੇ ਨਾਲ ਲੱਗਦੇ ਇਲਾਕੇ, ਝਾੜੀਆਂਵਾਲ, ਪ੍ਰੇਮ ਨਗਰ, ਸ਼ਾਂਤੀ ਨਗਰ, ਬਸੰਤ ਨਗਰ, ਪ੍ਰੀਤ ਨਗਰ, ਮਾਡਲ ਟਾਊਨ, ਕਾਲਾ ਨੰਗਲ ਰੋਡ, ਦਸਮੇਸ਼ ਨਗਰ, ਕਰਤਾਰ ਨਗਰ ਆਦਿ ਇਲਾਕੇ ਬਟਾਲਾ ਟਾਊਨ ਸੀਵਰੇਜ ਪ੍ਰਾਜੈਕਟ ਤਹਿਤ ਕਵਰ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਤੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget