ਪੜਚੋਲ ਕਰੋ

PSEB 12th Result 2023: 12ਵੀਂ ਜਮਾਤ ਦਾ ਨਤੀਜਾ ਵੈੱਬਸਾਈਟ ’ਤੇ ਉਪਲਬਧ, ਇੰਝ ਕਰੋ ਚੈੱਕ

ਨਤੀਜੇ ਸਬੰਧੀ ਵੇਰਵੇ ਤੇ ਪੂਰਾ ਨਤੀਜਾ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੋ ਗਿਆ ਹੈ। ਉਂਝ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ।

PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਬੁੱਧਵਾਰ ਨੂੰ ਐਲਾਨਿਆ ਸੀ। ਨਤੀਜੇ ਸਬੰਧੀ ਵੇਰਵੇ ਤੇ ਪੂਰਾ ਨਤੀਜਾ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੋ ਗਿਆ ਹੈ। ਉਂਝ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ। ਵਿਦਿਆਰਥੀ ਆਪਣੇ ਡਿਜੀਟਲ ਸਰਟੀਫਿਕੇਟ ਡਿਜੀਲਾਕਰ ਰਾਹੀਂ ਡਾਊਨਲੋਡ ਕਰ ਸਕਦੇ ਹਨ।

https://punjabi.abplive.com/exam-results/punjab-board-12th-result-64623773376ac.html

ਕਿਵੇਂ ਕਰੀਏ ਨਤੀਜਾ ਚੈੱਕ

ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ।

ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।

ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਹੋਣਗੇ ਉਪਲਬਧ 

ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ। ਵਿਦਿਆਰਥੀ ਆਪਣੇ ਡਿਜੀਟਲ ਸਰਟੀਫਿਕੇਟ ਡਿਜੀਲਾਕਰ ਰਾਹੀਂ ਡਾਊਨਲੋਡ ਕਰ ਸਕਦੇ ਹਨ। ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੇ ਪ੍ਰੀਖਿਆ ਫ਼ਾਰਮ ਵਿੱਚ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਆਪਸ਼ਨ ਭਰੀ ਗਈ ਸੀ, ਉਨ੍ਹਾਂ ਦੇ ਸਰਟੀਫ਼ਕੇਟ ਨਤੀਜਾ ਐਲਾਨੇ ਜਾਣ ਤੋਂ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਸਬੰਧਤ ਸਕੂਲ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਤੋਂ ਮਿਲਣਗੇ। ਇਸ ਦੇ ਨਾਲ ਹੀ ਕੰਪਾਰਟਮੈਂਟ, ਵਾਧੂ ਵਿਸ਼ਾ ਤੇ ਕਾਰਗੁਜ਼ਾਰੀ ਵਿੱਚ ਸੁਧਾਰ ਕੈਟਾਗਰੀਆਂ ਅਧੀਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਸਰਟੀਫਿਕੇਟ ਵੀ ਡਿਜੀਲਾਕਰ ’ਤੇ ਮੁਹੱਈਆ ਕਰਵਾਏ ਜਾਣਗੇ।

51-51 ਹਜ਼ਾਰ ਰੁਪਏ ਦੇਣ ਦਾ ਐਲਾਨ

ਉਧਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਦੇ ਖੇਤਰ ’ਚ ਮਾਣ ਵਧਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget