ਪੜਚੋਲ ਕਰੋ

ਕੋਰੋਨਾ 'ਤੇ ਨਵਾਂਸ਼ਹਿਰ ਦੀ ਜਿੱਤ: 13 ਮਰੀਜ਼ ਹੋਏ ਠੀਕ

ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਤਿੰਨ ਹੋਰ ਮਰੀਜ਼ਾਂ ਦੀ ਪਹਿਲੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ 18 ’ਚੋਂ 13 ਮਰੀਜ਼ ਬਿਲਕੁਲ ਸਿਹਤਯਾਬ ਹੋ ਗਏ ਹਨ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਤਿੰਨ ਹੋਰ ਮਰੀਜ਼ਾਂ ਦੀ ਪਹਿਲੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ 18 ’ਚੋਂ 13 ਮਰੀਜ਼ ਬਿਲਕੁਲ ਸਿਹਤਯਾਬ ਹੋ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸਾਖੀ ਮੌਕੇ ਵੀ ਲੋਕਾਂ ਨੂੰ ਘਰਾਂ ’ਚ ਹੀ ਰਹਿਣ ਦੀ ਤਾਕੀਦ ਕੀਤੀ ਜਾ ਰਹੀ ਹੈ।
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਤਿੰਨ ਹੋਰ ਮਰੀਜ਼ਾਂ ਆਈਸੋਲੇਸ਼ਨ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਦੂਸਰੀ ਵਾਰ ਕਰਵਾਏ ਗਏ ਕੋਵਿਡ-19 ਟੈਸਟ 'ਚ ਨੈਗੇਟਿਵ ਆਏ ਹਨ। ਹੁਣ ਜ਼ਿਲ੍ਹੇ ’ਚ ਕੋਰੋਨਾ ਨੂੰ ਮਾਤ ਦੇ ਚੁੱਕੇ ਮਰੀਜ਼ਾਂ ਦੀ ਗਿਣਤੀ 13 ’ਤੇ ਪੁੱਜ ਗਈ ਹੈ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਇਨ੍ਹਾਂ ਤਿੰਨ ਮਰੀਜ਼ਾਂ ਦੇ ਸਿਹਤਯਾਬ ਹੋਣ ਦੇ ਨਾਲ-ਨਾਲ ਬਾਕੀ ਰਹਿ ਗਏ 5 ਮਰੀਜ਼ਾਂ ’ਚੋਂ ਤਿੰਨ ਹੋਰਾਂ ਦਾ ਵੀ ਆਈਸੋਲੇਸ਼ਨ ਸਮਾਂ ਪੂਰਾ ਹੋਣ ਤੋਂ ਬਾਅਦ, ਪਹਿਲੀ ਵਾਰ ਕਰਵਾਏ ਗਏ ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਤਯਾਬ ਹੋਏ ਤਿੰਨ ਮਰੀਜ਼ਾਂ ’ਚੋਂ ਦੋ ਸਵਰਗੀ ਬਲਦੇਵ ਸਿੰਘ ਦੇ ਪੁੱਤਰ ਤੇ ਇੱਕ ਨੂੰਹ ਹੈ।
ਕੋਰੋਨਾ 'ਤੇ ਨਵਾਂਸ਼ਹਿਰ ਦੀ ਜਿੱਤ: 13 ਮਰੀਜ਼ ਹੋਏ ਠੀਕ ਇਸ ਤੋਂ ਪਹਿਲਾਂ ਠੀਕ ਹੋ ਚੁੱਕੇ 10 ਮਰੀਜ਼ਾਂ ’ਚ ਇੱਕ ਸਵ. ਬਲਦੇਵ ਸਿੰਘ ਦਾ ਪੁੱਤਰ, ਤਿੰਨ ਪੋਤੀਆਂ, ਇੱਕ ਪੋਤਾ ਤੇ ਇੱਕ ਦੋਹਤਾ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਸਿਹਤਯਾਬ ਹੋਏ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਅਤੇ ਸਰਪੰਚ ਹਰਪਾਲ ਸਿੰਘ ਪਠਲਾਵਾ ਵੀ ਇਨ੍ਹਾਂ ਦਸਾਂ ’ਚ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਕੋਰੋਨਾ ਦਾ ਸਾਹਮਣਾ ਕਰਨ ਲਈ ਆਪਣੇ ਘਰਾਂ ’ਚ ਹੀ ਬੈਠਣ ਅਤੇ ਵਿਸਾਖੀ ਦੀਆਂ ਖੁਸ਼ੀਆਂ ਆਪਣੇ ਪਰਿਵਾਰ ’ਚ ਹੀ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਫ਼ੈਲਾਅ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ ਹੈ ਅਤੇ ਹਰ ਇੱਕ ਜ਼ਿਲ੍ਹਾ ਵਾਸੀ ਦੀ ਜ਼ਿੰਮੇਂਵਾਰੀ ਬਣ ਜਾਂਦੀ ਹੈ ਕਿ ਉਹ ਪ੍ਰਸ਼ਾਸਨ ਦੇ ਇਨ੍ਹਾਂ ਯਤਨਾਂ ਨੂੰ ਬੇਕਾਰ ਨਾ ਹੋਣ ਦੇਣ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget