ਪੜਚੋਲ ਕਰੋ

1303 ਸ਼ਰਧਾਲੂਆਂ ਨੂੰ ਵੰਡੇ ਪਾਕਿਸਤਾਨੀ ਵੀਜ਼ੇ, ਕੱਲ੍ਹ ਹੋਣਗੇ ਰਵਾਨਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸੰਗਤ ਪੱਬਾਂ ਭਾਰ ਹੈ। ਇਸ ਮੌਕੇ ਪਹਿਲਾ ਜੱਥਾ ਬਾਬਾ ਨਾਨਕ ਦੇ ਜਨਮ ਦਿਨ ‘ਤੇ ਕਰਤਾਰਪੁਰ ਜਾਣ ਲਈ ਕੱਲ੍ਹ ਰਵਾਨਾ ਹੋਵੇਗਾ। ਐਸਜੀਪੀਸੀ ਨੇ 1303 ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਹਨ ਜਿਨ੍ਹਾਂ ਨੂੰ ਵੀਜ਼ਾ ਮਿਲਿਆ ਹੈ।

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸੰਗਤ ਪੱਬਾਂ ਭਾਰ ਹੈ। ਇਸ ਮੌਕੇ ਪਹਿਲਾ ਜੱਥਾ ਬਾਬਾ ਨਾਨਕ ਦੇ ਜਨਮ ਦਿਨ ‘ਤੇ ਕਰਤਾਰਪੁਰ ਜਾਣ ਲਈ ਕੱਲ੍ਹ ਰਵਾਨਾ ਹੋਵੇਗਾ। ਐਸਜੀਪੀਸੀ ਨੇ 1303 ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਹਨ ਜਿਨ੍ਹਾਂ ਨੂੰ ਵੀਜ਼ਾ ਮਿਲਿਆ ਹੈ। ਜਦਕਿ ਕੁੱਲ 1645 ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸੀ। ਪਹਿਲਾ ਜੱਥਾ ਪਾਕਿਸਤਾਨ ਦੇ ਸਾਰੇ ਗੁਰਦੁਆਰਿਆਂ ਦੇ ਦਰਸ਼ਨ ਕਰ ਵਾਪਸੀ ਕਰੇਗਾ। ਇਸ ਦੇ ਨਾਲ ਹੀ ਐਸਜੀਪੀਸੀ ਨੇ ਕਿਹਾ ਕਿ ਸ਼ਰਧਾਲੂ ਪਾਕਿ ‘ਚ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਦ, ਪੰਜਾ ਸਾਹਿਬ ਦੇ ਨਾਲ-ਨਾਲ ਹੋਰ ਗੁਰਦੁਆਰਿਆਂ ‘ਚ ਸ਼੍ਰੀ ਗੁਰੂ ਨਾਨਕ ਦੇਵ ਦੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣਗੇ। 1303 ਸ਼ਰਧਾਲੂਆਂ ਨੂੰ ਵੰਡੇ ਪਾਕਿਸਤਾਨੀ ਵੀਜ਼ੇ, ਕੱਲ੍ਹ ਹੋਣਗੇ ਰਵਾਨਾ ਐਸਜੀਪੀਸੀ ਦੇ ਮੁੱਖ ਸਕੱਤਰ ਰੂਪ ਸਿੰਘ ਦਾ ਕਹਿਣਾ ਹੈ ਕਿ 1645 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸੀ ਜਿਨ੍ਹਾਂ ‘ਚ 1303 ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ। 342 ਸ਼ਰਧਾਲੂਆਂ ਨੂੰ ਕਿਸੇ ਕਾਰਨ ਵੀਜ਼ਾ ਨਹੀਂ ਮਿਲ ਸਕਿਆ। ਇਸ ਦੇ ਨਾਲ ਉਨ੍ਹਾਂ ਕਿਹਾ ਕਿ 5 ਤਾਰੀਖ ਨੂੰ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋ ਕੇ 13 ਨਵੰਬਰ ਨੂੰ ਉੱਥੋਂ ਪਰਤੇਗਾ।

ਟਾਪ ਹੈਡਲਾਈਨ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget