ਪੜਚੋਲ ਕਰੋ

1303 ਸ਼ਰਧਾਲੂਆ ਦਾ ਜੱਥਾ ਪਾਕਿਸਤਾਨ ਲਈ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਖਾਸਕਰ ਨਨਕਾਣਾ ਸਾਹਿਬ ਵਿੱਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ ਰਵਾਨਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1303 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਗੁਰਧਾਮਾਂ ਖਾਸਕਰ ਨਨਕਾਣਾ ਸਾਹਿਬ ਵਿੱਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ ਰਵਾਨਾ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਏ ਇਸ ਜੱਥੇ 'ਚ ਪੰਜ ਪਿਆਰੇ ਗ੍ਰੰਥੀ ਸਿੰਘ ਅਤੇ ਸੇਵਾ ਦਾ ਵੀ ਜਾ ਰਹੇ ਹਨ ਜਦਕਿ ਜੱਥੇ ਦੀ ਅਗਵਾਈ ਕੁਲਬੀਰ ਸਿੰਘ ਬੂਹ ਜੱਥਾ ਲੀਡਰ ਵਜੋਂ ਕਰ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਸ਼ੋਮਣੀ ਕਮੇਟੀ ਵੱਲੋਂ ਇਸ ਜੱਥੇ ਦੇ ਨਾਲ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਵੀ ਜਾ ਰਹੇ ਹਨ ਅਤੇ ਇਹ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾਂ ਸਾਹਿਬ ਸਣੇ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ 1303 ਸ਼ਰਧਾਲੂਆ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਇਸ ਦੇ ਨਾਲ ਹੀ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਮੌਕੇ ਵੀ ਇਸ ਜੱਥੇ ਦੇ ਸ਼ਰਧਾਲੂ ਉੱਥੇ ਮੌਜੂਦ ਰਹਿਣਗੇ ਅਤੇ ਜਨਮ ਸ਼ਤਾਬਦੀ ਤੋਂ ਬਾਅਦ ਇਹ ਜੱਥਾ ਵਾਪਸ ਪਰਤੇਗਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਇਆ ਜੱਥਾ ਪਹਿਲਾਂ ਰੇਲ ਗੱਡੀ ਰਾਹੀਂ ਪਾਕਿਸਤਾਨ ਜਾਣਾ ਸੀ ਪਰ ਇਸ ਦੀ ਮਨਜ਼ੂਰੀ ਨਾ ਹੋਣ ਕਰਕੇ ਹੁਣ ਇਹ ਜੱਥਾ ਸੜਕੀ ਰਸਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ 'ਚ ਦਾਖਲ ਹੋਵੇਗਾ

ਟਾਪ ਹੈਡਲਾਈਨ

Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ

Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

Embed widget