ਪੜਚੋਲ ਕਰੋ

ਸਾਧੂ ਸਿੰਘ ਧਰਮਸੋਤ ਦੀ 14 ਦਿਨਾਂ ਨਿਆਂਇਕ ਹਿਰਾਸਤ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸਾਬਕਾ ਮੰਤਰੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Punjab News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸਾਬਕਾ ਮੰਤਰੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਬਾਅਦ 24 ਫਰਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜਿਆ ਗਿਆ ਹੈ।

ਕੀ ਹੈ ਪੂਰਾ ਮਾਮਲਾ

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ  ਜੋ ਕਿ 6,39,18, 292.39 ਰੁਪਏ ਵੱਧ ਸੀ। ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਬਾਰੇ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ 2017 ਤੋਂ 2021 ਤੱਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ 89 ਦਿਨਾਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਮੰਤਰੀ ਹੁੰਦਿਆਂ ਧਰਮਸੋਤ 'ਤੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ ਤੇ ਐਨਓਸੀ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲੱਗੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget