ਪੜਚੋਲ ਕਰੋ

ਮੁਕਤਸਰ 'ਚ ਤਲਾਸ਼ੀ ਮੁਹਿੰਮ ਚਲਾਉਣ ਮਗਰੋਂ 14 ਪੁਰਸ਼ ਤੇ 7 ਔਰਤਾਂ ਗ੍ਰਿਫਤਾਰ

ਨਸ਼ਾ ਤਸਕਰੀ ਦੇ ਮਾਮਲੇ 'ਚ 3290 ਨਸ਼ੀਲੀਆਂ ਗੋਲੀਆਂ ਅਤੇ 1.30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਕੋਲੋਂ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਖਿਲਾਫ ਥਾਣਾ ਸਦਰ 'ਚ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 5 ਮੁਕੱਦਮੇ ਦਰਜ ਹਨ

ਮੁਕਤਸਰ ਸਾਹਿਬ : ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਚਲਾਏ ਗਏ ਸਰਚ ਅਭਿਆਨ ਦੌਰਾਨ ਕੁੱਲ 14 ਪੁਰਸ਼ ਅਤੇ 7 ਔਰਤਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ 3290 ਨਸ਼ੀਲੀਆਂ ਗੋਲੀਆਂ ਅਤੇ 1.30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।  ਇਨ੍ਹਾਂ ਸਾਰਿਆਂ ਖਿਲਾਫ ਥਾਣਾ ਸਦਰ 'ਚ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 5 ਮੁਕੱਦਮੇ ਦਰਜ ਹਨ। ਜਿਨ੍ਹਾਂ ਬਾਰੇ ਐੱਸਐੱਸਪੀ ਮੁਕਤਸਰ ਨੇ ਖੁਲਾਸਾ ਕੀਤਾ ਹੈ।

ਵੱਡੀ ਖ਼ਬਰ: ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000 ਅਸਾਮੀਆਂ 'ਤੇ ਖੁਲ੍ਹੇਗੀ ਭਰਤੀ

 ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ।ਪਰ ਇਸ ਦੇ ਨਾਲ ਹੀ ਹੁਣ ਆਪ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਜਲਦ ਹੀ 32000 ਹੋ ਅਸਾਮੀਆਂ ਭਰਤੀ ਖੋਲ੍ਹੇਗੀ।

ਉਨ੍ਹਾਂ ਟਵੀਟ ਕੀਤਾ ਹੈ ਕਿ ,"ਵਾਅਦਿਆਂ ਦੀ ਪੱਕੀ ਤੁਹਾਡੀ ਆਪਣੀ ਮਾਨ ਸਰਕਾਰ.."ਇਸ ਦੇ ਨਾਲ ਹੀ ਉਨ੍ਹਾਂ ਇਕ ਪੋਸਟਰ ਵੀ ਸ਼ੇਅਰ ਕੀਤਾ ਹੈ। ਇਸ ਪੋਸਟਰ 'ਚ ਲਿਖਿਆ ਹੈ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ 'ਚ 32000  ਅਸਾਮੀਆਂ 'ਤੇ ਖੁਲ੍ਹੇਗੀ ਭਰਤੀ।"

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰ ਚੁੱਕੇ ਹਨ। ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget