ਪੜਚੋਲ ਕਰੋ

Train Cancel: ਫਿਰੋਜ਼ਪੁਰ ਤੋਂ ਲੰਘਣ ਵਾਲੀਆਂ 14 ਟਰੇਨਾਂ ਰੱਦ, 4 ਦੇ ਬਦਲੇ ਰੂਟ, ਹੜ੍ਹ ਦੇ ਪਾਣੀ 'ਚ ਡੁੱਬੇ ਟਰੈਕ

ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ ਡਵੀਜ਼ਨਲ ਰੇਲਵੇ ਨੇ ਅੱਜ 19 ਅਗਸਤ ਨੂੰ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਜ਼ਾਨਾ ਚੱਲਣ ਵਾਲੀਆਂ 14 ਛੋਟੀ ਦੂਰੀ ਦੀਆਂ ਐਕਸਪ੍ਰੈਸ ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਅਤੇ 4 ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।

Punjab News: ਪੰਜਾਬ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਕਾਰਨ ਮੱਖੂ-ਗਿੱਦੜਪਿੰਡੀ ਰੇਲਵੇ ਪੁਲ ਨੰਬਰ-84 ਦੀ ਹਾਲਤ ਬਹੁਤ ਖ਼ਰਾਬ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਡਵੀਜ਼ਨਲ ਰੇਲਵੇ ਵੱਲੋਂ ਇਹਤਿਆਤ ਵਜੋਂ ਲਗਾਤਾਰ ਦੂਜੇ ਦਿਨ ਵੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ ਡਵੀਜ਼ਨਲ ਰੇਲਵੇ ਨੇ ਅੱਜ 19 ਅਗਸਤ ਨੂੰ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਜ਼ਾਨਾ ਚੱਲਣ ਵਾਲੀਆਂ 14 ਛੋਟੀ ਦੂਰੀ ਦੀਆਂ ਐਕਸਪ੍ਰੈਸ ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਅਤੇ 4 ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।

ਜੰਮੂ ਤਵੀ ਐਕਸਪ੍ਰੈਸ ਟਰੇਨ (19226), ਜੰਮੂ ਤਵੀ-ਅਹਿਮਦਾਬਾਦ (19224), ਧਨਬਾਦ ਐਕਸਪ੍ਰੈਸ (13308) ਅਤੇ ਜੋਧਪੁਰ-ਜੰਮੂ ਤਵੀ ਐਕਸਪ੍ਰੈਸ (19225) ਦੇ ਰੂਟ ਬਦਲ ਦਿੱਤੇ ਗਏ ਹਨ। ਇਹ ਰੇਲ ਗੱਡੀਆਂ ਫ਼ਿਰੋਜ਼ਪੁਰ ਤੋਂ ਮੋਗਾ ਵਾਇਆ ਲੁਧਿਆਣਾ ਚਲਾਈਆਂ ਜਾ ਰਹੀਆਂ ਹਨ।

 ਰੱਦ ਹੋਈਆਂ ਟਰੇਨਾਂ-

 ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06964,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04633,

 ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 04634,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06965,

 ਜਲੰਧਰ ਸਿਟੀ-ਹੁਸ਼ਿਆਰਪੁਰ 04598,

 ਹੁਸ਼ਿਆਰਪੁਰ-ਜਲੰਧਰ ਸਿਟੀ 04597,

 ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06966,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04169,

 ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 04633,

ਜਲੰਧਰ ਸਿਟੀ-ਪਠਾਨਕੋਟ 04641,

 ਫ਼ਿਰੋਜ਼ਪੁਰ ਕੈਂਟ-ਜਲੰਧਰ ਸਿਟੀ 06968,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06967,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 06963,

 ਜਲੰਧਰ ਸਿਟੀ-ਫ਼ਿਰੋਜ਼ਪੁਰ ਕੈਂਟ 04637,

ਜ਼ਿਕਰ ਕਰ ਦਈਏ ਕਿ ਫਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਪਾਣੀ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਸੈਨੀਵਾਲਾ ਵੱਲ ਪਾਣੀ ਨੇ 15 ਪਿੰਡਾਂ ਅਤੇ ਬੀਐਸਐਫ ਦੀ ਸਹੂਲਤ ਲਈ ਬਣਾਏ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਦੁਲਚੀਕੇ ਵਿੱਚ ਬਣੇ ਧੁੱਸੀ ਬੰਨ੍ਹ ਨਾਲ ਦਰਿਆ ਦਾ ਪਾਣੀ ਜੁੜ ਗਿਆ ਹੈ, ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਪੂਰਾ ਫਿਰੋਜ਼ਪੁਰ ਪਾਣੀ ਵਿੱਚ ਡੁੱਬ ਜਾਵੇਗਾ। ਦੂਜੇ ਪਾਸੇ ਸ਼ਨੀਵਾਰ ਨੂੰ ਵੀ ਹਰੀਕੇ ਹੈੱਡ ਤੋਂ ਕਰੀਬ ਦੋ ਲੱਖ ਕਿਊਸਿਕ ਪਾਣੀ ਛੱਡਿਆ ਗਿਆ।

ਪਿੰਡ ਵਾਸੀਆਂ ਦੀ ਅਪੀਲ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਸੈਨੀਵਾਲਾ ਹੈੱਡ ਦੇ ਗੇਟ ਖੋਲ੍ਹ ਦਿੱਤੇ ਹਨ। ਮੱਲਾਂਵਾਲਾ, ਪੱਲਾ ਮੇਗਾ ਅਤੇ ਹੁਸੈਨੀਵਾਲਾ ਦੇ ਨਾਲ ਲੱਗਦੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਫੌਜ ਅਤੇ ਐਨਡੀਆਰਐਫ ਕਿਸ਼ਤੀਆਂ ਅਤੇ ਮੋਟਰ ਬੋਟਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਫੌਜ ਗੱਟੀ ਰਾਜੋਕੇ ਵੱਲ ਪੁਲ ਦੀ ਮੁਰੰਮਤ ਕਰ ਰਹੀ ਹੈ। ਡ ਕਾਲੂ ਵਾਲਾ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਇਸ ਪਿੰਡ ਦੀ ਵੀਹ ਏਕੜ ਜ਼ਮੀਨ ਦਰਿਆ ਵਿੱਚ ਡੁੱਬ ਗਈ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀਮੋਹਾਲੀ ਚ ਵੱਡਾ ਹਾਦਸਾ 5 ਮੰਜਿਲਾ ਇਮਾਰਤ ਡਿੱਗੀ, ਰੈਸਕਿਉ ਆਪਰੇਸ਼ਨ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget