ਪੜਚੋਲ ਕਰੋ

Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

Hoshiarpur News : ਹੁਸ਼ਿਆਰਪੁਰ ਦੇ ਪੁਰਹੀਰਾਂ ਇਲਾਕੇ 'ਚ ਸੋਸ਼ਲ ਮੀਡੀਆ ਰਾਹੀਂ ਹੋਈ ਦੋਸਤੀ ਦੇ ਦੌਰਾਨ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁਲਜ਼ਮ ਇਸ ਸਮੇਂ ਫਰਾਰ ਹੈ

Hoshiarpur News : ਹੁਸ਼ਿਆਰਪੁਰ ਦੇ ਪੁਰਹੀਰਾਂ ਇਲਾਕੇ 'ਚ ਸੋਸ਼ਲ ਮੀਡੀਆ ਰਾਹੀਂ ਹੋਈ ਦੋਸਤੀ ਦੇ ਦੌਰਾਨ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁਲਜ਼ਮ ਇਸ ਸਮੇਂ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

ਪੁਲਿਸ ਦੇ ਮੁਤਾਬਕ ਨੌਵੀਂ ਜਮਾਤ ਵਿੱਚ ਪੜ੍ਹਦੀ ਪੀੜਤ ਲੜਕੀ ਦੀ ਕੁਝ ਸਮਾਂ ਪਹਿਲਾਂ ਮੁਲਜ਼ਮ ਦੀਪਕ ਕੁਮਾਰ ਨਾਲ ਇੰਸਟਾਗ੍ਰਾਮ 'ਤੇ ਜਾਣ-ਪਛਾਣ ਹੋਈ ਸੀ ਅਤੇ ਦੋਵੇਂ ਆਨਲਾਈਨ ਗੱਲਬਾਤ ਕਰਦੇ ਸਨ। ਬਾਅਦ ਵਿੱਚ ਮੁਲਜ਼ਮ ਉਸ ਗਲੀ ਵਿੱਚ ਆਉਣ-ਜਾਣ ਲੱਗ ਪਿਆ, ਜਿੱਥੇ ਲੜਕੀ ਰਹਿੰਦੀ ਸੀ।

ਪੁਲਿਸ ਨੇ ਦੱਸਿਆ ਕਿ 20 ਮਈ ਨੂੰ ਜਦੋਂ ਲੜਕੀ ਦੇ ਮਾਤਾ-ਪਿਤਾ ਕੰਮ 'ਤੇ ਗਏ ਹੋਏ ਸਨ ਤਾਂ ਮੁਲਜ਼ਮ ਕਥਿਤ ਤੌਰ 'ਤੇ ਉਸ ਦੇ ਘਰ ਪਹੁੰਚਿਆ, ਉਸ ਨੂੰ ਲਾਲਚ ਦੇ ਕੇ ਘਰ ਤੋਂ ਬਾਹਰ ਬੁਲਾਇਆ ਅਤੇ ਆਪਣੇ ਮੋਟਰਸਾਈਕਲ 'ਤੇ ਨਾਲ ਲੈ ਗਿਆ।

ਉਹ ਉਸ ਨੂੰ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇੱਕ ਸੁੰਨਸਾਨ ਕਮਰੇ ਵਿੱਚ ਲੈ ਗਿਆ, ਜਿੱਥੇ ਉਸ ਨੇ ਕਥਿਤ ਤੌਰ 'ਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਪੀੜਤਾ ਦੀ ਮਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਵੀਰਵਾਰ ਨੂੰ ਦੀਪਕ ਕੁਮਾਰ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO) ਐਕਟ ਦੀਆਂ ਵਿਵਸਥਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Advertisement

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget