ਪੜਚੋਲ ਕਰੋ

ਪਠਾਨਕੋਟ 'ਚ 14 ਸਾਲਾ ਸਿੱਖ ਲੜਕੀ ਦਾ ਜ਼ਬਰਦਸਤੀ ਕਰਵਾਇਆ ਧਰਮ ਪਰਿਵਰਤਨ , ਪੁਲਿਸ ਨੇ ਮੁਲਜ਼ਮ ਔਰਤ ਨੂੰ ਕੀਤਾ ਗ੍ਰਿਫ਼ਤਾਰ

14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ, ਜਿਸ ਨੂੰ ਲੈ ਕੇ ਪਰਿਵਾਰ 'ਚ ਗੁੱਸਾ ਹੈ ਅਤੇ ਇਸ ਗੁੱਸੇ ਕਾਰਨ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਪਠਾਨਕੋਟ  : ਪੰਜਾਬ ਵਿੱਚ ਇਨ੍ਹੀਂ ਦਿਨੀਂ ਧਰਮ ਪਰਿਵਰਤਨ ਦਾ ਮੁੱਦਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਕਈ ਮੀਟਿੰਗਾਂ ਵੀ ਬੁਲਾਈਆਂ ਗਈਆਂ ਹਨ ਤਾਂ ਜੋ ਸਿੱਖ ਧਰਮ ਤੋਂ ਇਲਾਵਾ ਹੋਰ ਧਰਮਾਂ ਨੂੰ ਅਪਣਾ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇ। ਕਿਸੇ ਤਰ੍ਹਾਂ ਇਸ 'ਤੇ ਕਾਬੂ ਪਾਇਆ ਜਾ ਸਕਦਾ ਹੈ ਪਰ ਅੱਜ ਵੀ ਲੋਕ ਇਸਾਈ ਭਾਈਚਾਰੇ ਦੀ ਤਰਫੋਂ ਆਪਣੇ ਧਰਮ ਦਾ ਪ੍ਰਚਾਰ ਕਰਦੇ ਹੋਏ ਇਸਾਈ ਧਰਮ ਨਾਲ ਜੁੜ ਰਹੇ ਹਨ ਅਤੇ ਅਜਿਹਾ ਹੀ ਇਕ ਮਾਮਲਾ ਜ਼ਿਲਾ ਪਠਾਨਕੋਟ ਦੇ ਪਿੰਡ ਜੈਨੀ 'ਚ ਦੇਖਣ ਨੂੰ ਮਿਲਿਆ। 
 
ਜਿੱਥੇ 14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ, ਜਿਸ ਨੂੰ ਲੈ ਕੇ ਪਰਿਵਾਰ 'ਚ ਗੁੱਸਾ ਹੈ ਅਤੇ ਇਸ ਗੁੱਸੇ ਕਾਰਨ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਦੋਂ ਇਸ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿੱਖ ਪਰਿਵਾਰ ਨਾਲ ਸਬੰਧਤ 14 ਸਾਲਾ ਲੜਕੀ, ਜੋ ਅੰਮ੍ਰਿਤ ਛਕ ਰਹੀ ਹੈ, ਦਾ ਇੱਕ ਔਰਤ ਵੱਲੋਂ ਧਰਮ ਪਰਿਵਰਤਨ ਕਰਵਾਇਆ ਗਿਆ। ਜਿਸ ਕਾਰਨ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇੱਕ ਸ਼ਿਕਾਇਤ ਆਈ ਸੀ ,ਜਿਸ ਵਿੱਚ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਨਾਨਕੇ ਆਪਣੇ ਮਾਮਾ ਦੇ ਘਰ ਗਈ ਹੋਈ ਸੀ। ਜਿੱਥੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ, ਜਿਸ ਕਾਰਨ ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਗ੍ਰਿਫ਼ਤਾਰੀ ਪਾ ਕੇ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?

ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !

Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ

Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...

for smartphones
and tablets

ਵੀਡੀਓਜ਼

Sangrur Death by drugs| ਪੁੱਤ ਗਵਾਉਣ ਬਾਅਦ ਇੱਕ ਪਿਤਾ ਦੀ ਗੁਹਾਰ, ਨਸ਼ੇ ਨੂੰ ਰੋਕੇ ਸਰਕਾਰFaridkot Lok sabha seat| ਕਿਸੇ ਦੇ ਪੇਕੇ, ਕਿਸੇ ਦੇ ਨਾਨਕੇ, ਦਾਅਵਿਆਂ ਦੀ ਭਰਮਾਰ, ਫਰੀਦਕੋਟ ਕਿਸ ਨੂੰ ਦੇਵੇਗਾ ਕਮਾਨSangrur Police| ਢਾਈ ਕਿੱਲੋ ਅਫੀਮ ਤੇ 10 ਕਿੱਲੋ ਭੁੱਕੀ ਸਣੇ 3 ਕਾਬੂSukhpal Singh Khaira| 'ਕਿੜ ਤਾਂ ਭਗਵੰਤ ਮਾਨ ਸਾਰਿਆਂ ਨਾਲ ਕੱਢ ਰਿਹਾ, ਕਚੀਚੀਆਂ ਲੈ ਕੇ ਬਦਤਮੀਜ਼ੀ ਕਰਦਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?
Sangrur News: ਖਿਡਾਰੀ ਬਣਿਆ ਨਸ਼ੇ ਦਾ ਆਦੀ ਤੇ ਹੁਣ ਓਵਰਡੋਜ਼ ਨੇ ਲਈ ਜਾਨ, ਪਰਿਵਾਰ ਨੇ ਸਰਕਾਰ ਤੇ ਪੁਲਿਸ ਨੂੰ ਕੋਸਿਆ, ਲੀਡਰ ਲੈਣ ਪਹੁੰਚੇ ਮੌਤ ਦਾ ਲਾਹਾ ?
ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !
ਨੌਕਰੀ ਕਰਨ ਵਾਲੇ ਜ਼ਰੂਰ ਪੜ੍ਹਿਓ ! House rent Allowance ਕਰਦੇ ਹੋ ਕਲੇਮ ਤਾਂ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ !
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ
Lok Sabha Elections 2024: ਚੋਣਾਂ ਤੋਂ ਪਹਿਲਾਂ ਹੀ BJP ਦੇ ਖਾਤੇ 'ਚ ਆਈ ਇੱਕ ਸੀਟ, ਜਾਣੋ ਕਿੰਝ ਤੇ ਕੌਣ ਬਣਿਆ ਜੇਤੂ
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Jalandhar News: ਸੁਖਬੀਰ ਬਾਦਲ ਦੇ ਬੀਜੇਪੀ 'ਤੇ ਤਾਬੜਤੋੜ ਹਮਲੇ! ਬੋਲੇ...ਘੱਟ ਗਿਣਤੀਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ...
Indians in USA: ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਦਿਲ ਖੋਲ੍ਹ ਕੇ ਪੀਆਰ, ਮੈਕਸਿਕੋ ਤੋਂ ਬਾਅਦ ਦੂਜਾ ਨੰਬਰ

Amritsar News: ਸਾਬਕਾ ਥਾਣੇਦਾਰ ਦੇ ਬੇਟੇ ਦਾ ਗੋਲੀ ਮਾਰ ਕੇ ਕਤਲ, ਐਸਯੂਵੀ ਸਵਾਰਾਂ ਨੇ ਕੀਤਾ ਹਮਲਾ

Helicopters Collide in Malaysia:  ਮਲੇਸ਼ੀਆ 'ਚ Navy ਦੇ ਦੋ ਹੈਲੀਕਾਪਟਰਾਂ ਦੀ ਟੱਕਰ, ਕਈ ਮੌਤਾਂ ਦਾ ਖਦਸ਼ਾ

Supreme Court: ਅਪਾਹਜ ਬੱਚੇ ਦੀ ਮਾਂ ਨੂੰ ਛੁੱਟੀ ਦੇਣ ਤੋਂ ਨਹੀਂ ਕਰ ਸਕਦੇ ਮਨ੍ਹਾ, ਅਦਾਲਤ ਨੇ ਕਿਹਾ- ਇਹ ਸੰਵਿਧਾਨਕ ਫਰਜ਼ ਦੀ ਉਲੰਘਣਾ

Embed widget