ਪੜਚੋਲ ਕਰੋ

14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ 2009 ਅਤੇ 2011 ਵਿੱਚ ਹੋਈ 7654 ਅਤੇ 3442  ਦੀ ਭਰਤੀ ਸਮੇਂ ਕੁਝ ਅਧਿਆਪਕਾਂ ਵੱਲੋਂ ਦੂਸਰੇ ਸੂਬਿਆਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਉੱਚ ਯੋਗਤਾ ਹਾਸਿਲ ਕੀਤੀ ਸੀ। ਜਿਸ ਕਾਰਨ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ 14 ਸਾਲਾਂ ਤੋਂ ਰੈਗੂਲਰ ਨਹੀਂ ਕੀਤਾ ਗਿਆ।

ਬੈਂਸ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਨੇ ਇਸ ਮਾਮਲੇ ਸਬੰਧੀ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰਕੇ ਰੈਗੂਲਾਈਜ਼ੇਸ਼ਨ ਪ੍ਰਕ੍ਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਿੱਖਿਆ ਮੰਤਰੀ ਅਨੁਸਾਰ ਹੁਣ ਸਿਰਫ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ, ਜਿੰਨਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਜਾਰੀ ਹੈ ,ਜਿਸਨੂੰ ਇਸੇ ਹਫਤੇ ਦੌਰਾਨ ਹੀ ਮੁਕੰਮਲ ਕਰ ਦਿੱਤਾ ਜਾਵੇਗਾ।

ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸ੍ਰੀ ਸੰਜੀਵ ਸ਼ਰਮਾ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸੇਵਾਵਾਂ ਰੈਗੂਲਰ ਕਰਨ ਦਾ ਪੱਤਰ ਸੌਂਪਿਆ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ  'ਕੱਚੇ ਅਧਿਆਪਕ' ਸ਼ਬਦ ਨੂੰ ਸਦਾ ਵਾਸਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget