ਪੜਚੋਲ ਕਰੋ

Punjab News : 19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ, 26482 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨ

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

 ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200  ਪੈਕੇਟ ਵੰਡੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget