ਪੜਚੋਲ ਕਰੋ

Punjab News : 9 ਜ਼ਿਲ੍ਹਿਆਂ ਦੇ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ, 26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ

Punjab News : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਲੀਹ ਉੱਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26672 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4424 ਲੋਕ ਰਹਿ ਰਹੇ ਹਨ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2554 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 434 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 247 ਮੈਡੀਕਲ ਕੈਂਪ ਲਗਾਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,871, ਪਟਿਆਲਾ ਵਿੱਚ 64000 ਪੈਕਟ, ਐਸ.ਏ.ਐਸ. ਨਗਰ ਵਿੱਚ 4600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

Embed widget