ਪੜਚੋਲ ਕਰੋ

ਅੰਮ੍ਰਿਤਸਰ ਉੱਤਰੀ ਹਲਕੇ ਵਿੱਚ 15 ਹਜ਼ਾਰ ਦੇ ਕਰੀਬ ਜਾਲੀ ਵੋਟਾਂ ਆਈਆਂ ਸਾਹਮਣੇ : ਕੁੰਵਰਵਿਜੇ ਪ੍ਰਤਾਪ 

ਕੁੰਵਰਵਿਜੇ ਪ੍ਰਤਾਪ ਸਿੰਘ ਨੇ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਤੇ ਦੋਸ਼ ਲਗਾਇਆ ਕਿ ਬਹੁਤ ਸਾਰੇ double ਵੋਟਾਂ ਵਾਲੇ ਵਿਅਕਤੀ ਜਾਂ ਤੇ ਹਲਕਾ ਵਿਧਾਇਕ ਦੇ ਨਜ਼ਦੀਕੀ ਹਨ ਜਾਂ ਰਿਸ਼ਤੇਦਾਰ ਹਨ

ਅੰਮ੍ਰਿਤਸਰ :  ਅੰਮ੍ਰਿਤਸਰ ਉੱਤਰੀ ਹਲਕੇ ਤੋਂ 'ਆਪ' ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਹਲਕਾ ਉੱਤਰੀ ਦੇ ਦਫ਼ਤਰ ਵਿਖੇ ਕੀਤੀ ਗਈ,ਜਿਸ ਵਿੱਚ ਡਾ.ਕੁੰਵਰਵਿਜੇ ਪ੍ਰਤਾਪ ਸਿੰਘ ਨੇ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਤੇ ਦੋਸ਼ ਲਗਾਇਆ ਕਿ ਬਹੁਤ ਸਾਰੇ double ਵੋਟਾਂ ਵਾਲੇ ਵਿਅਕਤੀ ਜਾਂ ਤੇ ਹਲਕਾ ਵਿਧਾਇਕ ਦੇ ਨਜ਼ਦੀਕੀ ਹਨ ਜਾਂ ਰਿਸ਼ਤੇਦਾਰ ਹਨ,ਉਹਨਾਂ ਦੱਸਿਆ ਕਿ ਅੰਮ੍ਰਿਤਸਰ ਹਲਕਾ ਉੱਤਰੀ ਵਿੱਚ 15 ਹਜ਼ਾਰ ਦੇ ਕਰੀਬ ਜਾਲੀ ਵੋਟਾਂ ਸਾਹਮਣੇ ਆਈਆਂ ਹਨ, ਉਹਨਾਂ ਖਦਸ਼ਾ ਪ੍ਰਗਟ ਕੀਤਾ ਕਿ ਇਹ ਵੋਟਾਂ ਵੱਧ ਵੀ ਹੋ ਸਕਦੀਆਂ ਹਨ,ਉਹਨਾਂ ਨੇ ਇਸ ਸੰਬੰਦੀ 15000 ਜਾਲੀ ਵੋਟਾਂ ਦੀ ਸੂਚੀ ਵੀ ਪੱਤਰਕਾਰਾਂ ਸਾਹਮਣੇ ਰੱਖੀ।

ਉਹਨਾਂ ਨੇ ਦੱਸਿਆ ਕਿ ਇਸ ਬਾਰੇ ਇਲੈਕਸ਼ਨ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਉਹਨਾਂ ਦੱਸਿਆ ਕਿ ਉਹਨਾਂ ਵਿਧਾਨ ਸਭਾ ਚੋਣਾਂ ਲਈ ਆਪਣੀ ਟਾਸ੍ਕ ਫੋਰਸ ਤਿਆਰ ਕੀਤੀ ਹੈ ,ਜਿਹੜੇ ਹਰ ਬੂਥ 'ਤੇ ਨਜ਼ਰ ਰੱਖੇਗੀ ਅਤੇ ਜਾਲੀ ਵੋਟਾਂ ਭੁਗਤਾਨ ਆਏ ਵੋਟਰਾਂ ਨੂੰ ਪੁਲਿਸ ਦੇ ਹਵਾਲੇ ਕਿੱਤਾ ਜਾਵੇਗਾ, ਉਹਨਾਂ ਕਿਹਾ ਕਿ ਜ਼ਿਲ੍ਹਾ ਚੌਣ ਅਧਿਕਾਰੀ ਨੂੰ ਚਾਹੀਦਾ ਹੈ ਕਿ ਜਾਲੀ ਵੋਟਰਾਂ ਦੇ ਖਿਲਾਫ ਅਲੱਗ -ਅਲੱਗ ਮਾਮਲੇ ਦਰਜ ਕੀਤੇ ਜਾਣ, ਉਹਨਾਂ ਕਿਹਾ ਕਿ ਇੰਝ ਲੱਗ ਰਿਹਾ ਜਿਵੇਂ ਲੋਕਤੰਤਰ ਦਾ ਅਪਹਰਣ ਹੋ ਚੁੱਕਾ ਹੈ। 

ਉਹਨਾਂ ਜਾਲੀ ਵੋਟਾਂ ਦਾ ਮਿਸਾਲ ਵਜੋਂ ਵੇਰਵਾ ਦੇਂਦਿਆ ਕਿਹਾ ਕਿ ਹਲਕਾ ਉੱਤਰੀ ਦੇ ਬੂਥ ਨੰਬਰ 36 ਦੇ ਹਾਉਸ ਨੰਬਰ 47 b ਦੇ ਇੱਕ ਪਰਿਵਾਰ ਦੀਆਂ ਵੋਟਾਂ ਹਲਕਾ ਉਤੱਰੀ ਤੋਂ ਵੀ ਬਣੀਆਂ ਹਨ ਅਤੇ ਪੱਛਮੀ ਤੋਂ ਵੀ ਬਣੀਆਂ ਹਨ ਜਦ ਕਿ ਓਹ੍ਹ ਹਲਕਾ ਪੱਛਮੀ ਦੇ ਵਸਨੀਕ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਤਿੰਨ ਦਿਨਾਂ ਦੇ ਅੰਦਰ ਵੱਡੀ ਟੀਮ ਲਗਾ ਕੇ ਵੋਟਾਂ ਵਿੱਚ ਹੋ ਰਹੀ ਗੜਬੜੀ ਦਾ ਪਰਦਾਫਾਸ਼ ਕਰਾਂਗੇ, ਉਹਨਾਂ ਨੇ ਸਾਰੇ ਅਮ੍ਰਿਤਸਰ ਦੇ ਨਾਗਰਿਕਾਂ ਨੂੰ ਅਪੀਲ ਕਿੱਤੀ ਕਿ ਉਹ ਇਕ ਪੁਲਿਸ ਅਧਿਕਾਰੀ ਵਾਂਗੂ ਵੋਟਾਂ ਵਿੱਚ ਹੋ ਰਹੀ ਗੜਬੜੀ ਤੇ ਨਜ਼ਰ ਰੱਖਣ ਤੇ ਇਹ ਮਾਮਲੇ ਸਾਹਮਣੇ ਲਿਆਉਣ। ਇਸ ਮੌਕੇ ਸਾਬਕਾ ਪ੍ਰਧਾਨ ਪਰਮਿੰਦਰ ਸਿੰਘ ਸੇਠੀ,ਮੁਨੀਸ਼ ਅਗਰਵਾਲ,ਗੁਲਜ਼ਾਰ ਸਿੰਘ ਬਿੱਟੂ,ਐਡਵੋਕੇਟ ਹਰਮਿੰਦਰ ਅਰੋੜਾ,ਸ਼ੀਤਲ ਜੁਨੇਜਾ,ਇੰਦਰਪ੍ਰੀਤ ਸਿੰਘ,ਜ਼ਿਲ੍ਹਾ ਮੀਡੀਆ ਇੰਚਾਰਜ ਵਿਕਰਮਜੀਤ ਵਿੱਕੀ,ਪਲਵਿੰਦਰ ਪ੍ਰਿੰਸ ਵੀ ਮੌਜੂਦ ਸਨ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget