ਪੜਚੋਲ ਕਰੋ

ਓਮੀਕ੍ਰੋਨ ਨੂੰ ਲੈ ਕੇ ਸਖ਼ਤੀ, 15 ਹਜ਼ਾਰ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਦਸੰਬਰ ਦੀ ਤਨਖਾਹ, ਜਾਣੋ ਕਾਰਨ

ਕੋਰੋਨਾ ਦੇ ਨਵੇਂ ਵੇਰੀਐਂਟ Omicron ਦੇ ਖ਼ਤਰੇ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ।

Corona Vaccine: ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਸਖ਼ਤ ਹੋ ਗਈ ਹੈ। ਮੰਗਲਵਾਰ ਨੂੰ ਇੱਕ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਜਿਨ੍ਹਾਂ 15 ਹਜ਼ਾਰ ਸਰਕਾਰੀ ਕਰਮਚਾਰੀਆਂ ਨੂੰ ਟੀਕੇ ਦੀ ਇੱਕ ਵੀ ਖੁਰਾਕ ਨਹੀਂ ਮਿਲੀ, ਉਨ੍ਹਾਂ ਨੂੰ ਨਵੇਂ ਸਾਲ ਵਿੱਚ ਦਸੰਬਰ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 15 ਜਨਵਰੀ, 2022 ਤੋਂ ਬਾਅਦ ਟੀਕਾ ਨਾ ਲਵਾਉਣ ਵਾਲੇ ਆਮ ਲੋਕ ਜਨਤਕ ਸਥਾਨਾਂ 'ਤੇ ਨਹੀਂ ਜਾ ਸਕਣਗੇ। ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਦੱਸ ਦਈਏ ਕਿ ਓਮੀਕ੍ਰੋਨ ਦੇ ਮਰੀਜ਼ ਪੰਜਾਬ ਵਿੱਚ ਨਹੀਂ, ਪਰ ਇਹ ਵਾਇਰਸ ਤਿੰਨ ਗੁਣਾ ਤੇਜ਼ੀ ਨਾਲ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਕੋਰੋਨਾ ਦੇ ਨਵੇਂ ਵੇਰੀਐਂਟ Omicron ਦੇ ਖ਼ਤਰੇ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਸੂਬਾ ਸਰਕਾਰ ਨੇ ਵੀ ਕੇਂਦਰ ਦੇ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਅੱਗੇ ਵਧਾਇਆ। ਇਸ ਲਈ, ਸੂਬਾ ਸਰਕਾਰ ਨੇ ਆਪਣੇ ਜੌਬ ਪੋਰਟਲ IHRMS ਦੀ ਵੈੱਬਸਾਈਟ 'ਤੇ ਟੀਕਾਕਰਨ ਸਰਟੀਫਿਕੇਟ ਅਪਲੋਡ ਕਰਨ ਦੀ ਵਿਵਸਥਾ ਕੀਤੀ ਹੈ।

28 ਦਸੰਬਰ ਨੂੰ ਸੂਬੇ 'ਚ 24 ਘੰਟਿਆਂ ਅੰਦਰ 4 ਨਵੇਂ ਕੋਰੋਨਾ ਪੀੜਤ ਪਾਏ ਗਏ, ਜਿਨ੍ਹਾਂ 'ਚ ਲੰਡਨ ਤੋਂ ਆਈ ਫਲਾਈਟ ਦੇ 2 ਯਾਤਰੀ ਵੀ ਸ਼ਾਮਲ ਹਨ। ਇਸ ਦੌਰਾਨ 1 ਵਿਅਕਤੀ ਠੀਕ ਵੀ ਹੋਇਆ। ਹੁਣ ਐਕਟਿਵ ਕੇਸਾਂ ਦੀ ਗਿਣਤੀ 8 ਹੋ ਗਈ ਹੈ। ਏਅਰਪੋਰਟ ਅਥਾਰਟੀ ਮੁਤਾਬਕ ਮੰਗਲਵਾਰ ਨੂੰ ਏਅਰਪੋਰਟ 'ਤੇ ਲੰਡਨ ਤੋਂ ਆਈ ਫਲਾਈਟ 'ਚ 173 ਯਾਤਰੀ ਪਹੁੰਚੇ ਸੀ। ਕੋਰੋਨਾ ਟੈਸਟ ਦੌਰਾਨ 2 ਲੋਕ ਸੰਕਰਮਿਤ ਪਾਏ ਗਏ। ਬਾਕੀ ਬਚੇ ਨਵੇਂ ਸੰਕਰਮਿਤਾਂ ਵਿੱਚੋਂ ਇੱਕ ਰਾਜਸਥਾਨ ਦਾ ਇੱਕ ਫੌਜੀ ਤੇ ਬਿਆਸ ਨੇੜੇ ਇੱਕ ਪਿੰਡ ਦਾ ਨਾਗਰਿਕ ਹੈ।

ਇਹ ਵੀ ਪੜ੍ਹੋ: ਓਮੀਕ੍ਰੋਨ ਦੇ ਵਧਦੇ ਸੰਕਟ ਦੇ ਵਿਚਕਾਰ ਪੀਐਮ ਮੋਦੀ ਦੀ ਮੰਤਰੀ ਮੰਡਲ ਨਾਲ ਬੈਠਕ, ਹੋ ਸਕਦੇ ਕਈ ਮੁੱਦਿਆਂ 'ਤੇ ਚਰਚਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget