ਪੜਚੋਲ ਕਰੋ

Akali Dal Protest: ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸਮੇਤ 15 ਅਕਾਲੀ ਆਗੂ ਹਿਰਾਸਤ 'ਚ

ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਬਾਦਲ ਸਮੇਤ ਕੁੱਲ 15 ਅਕਾਲੀ ਨੇਤਾਵਾਂ ਨੇ ਗ੍ਰਿਫਤਾਰੀ ਦਿੱਤੀ।

ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਅਕਾਲੀ ਦਲ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਕੁੱਲ 15 ਅਕਾਲੀ ਨੇਤਾਵਾਂ ਨੇ ਗ੍ਰਿਫਤਾਰੀ ਦਿੱਤੀ। ਦਰਅਸਲ ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਇਕੱਠੇ ਹੋਏ ਹਨ। ਇਹ ਲੋਕ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਭਵਨ ਤੱਕ ਮਾਰਚ ਕੱਣ ਦਾ ਵਿਰੋਧ ਕਰ ਰਹੇ ਹਨ।

ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਸੁਰੱਖਿਆ ਵਧਾਈ ਹੈ। ਸੰਸਦ ਵੱਲ ਜਾਣ ਵਾਲੀਆਂ ਸੜਕਾਂ 'ਤੇ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਸੰਸਦ ਵੱਲ ਨਾ ਜਾਣ ਦਿੱਤਾ ਜਾਵੇ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹੇ ਕਿਸੇ ਵੀ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਹੈ। ਦਿੱਲੀ ਦੇ ਕਈ ਇਲਾਕਿਆਂ ਵਿੱਚ ਲੋਕ ਸਵੇਰ ਤੋਂ ਹੀ ਲੰਬੇ ਟ੍ਰੈਫਿਕ ਜਾਮ ਨਾਲ ਜੂਝ ਰਹੇ ਹਨ।

ਅਹਿਮ ਗੱਲ ਇਹ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਇੱਕ ਸਾਲ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਬਲੈਕ ਫਰਾਈਡੇ ਮਾਰਚ ਤੋਂ ਪਹਿਲਾਂ ਪਾਰਟੀ ਨੇ ਕਿਹਾ ਸੀ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੀਆਂ ਸਰਹੱਦਾਂ ਸੀਲ ਕੀਤੀਆਂ ਜਾਣਗੀਆਂ।

ਪਾਰਟੀ ਨੇ ਇਸ ਬਾਰੇ ਟਵੀਟ ਕੀਤਾ ਹੈ, "ਅੱਜ ਵਿਰੋਧ ਪ੍ਰਦਰਸ਼ਨ ਕਰਨ ਆ ਰਹੇ ਕਿਸਾਨਾਂ ਅਤੇ ਅਕਾਲੀ ਵਰਕਰਾਂ ਦੀ ਗਿਣਤੀ ਦੇ ਮੱਦੇਨਜ਼ਰ, ਪੰਜਾਬੀਆਂ ਨੂੰ ਰੋਕਣ ਲਈ ਰਕਾਬ ਗੰਜ ਸਾਹਿਬ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਹ ਤਾਨਾਸ਼ਾਹੀ ਦੌਰ ਦੀ ਯਾਦ ਦਿਵਾਉਂਦਾ ਹੈ।"

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਰਜਿਸਟਰਡ ਵਾਹਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, "ਦਿੱਲੀ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ। ਜਦੋਂ ਕਿ ਬਾਕੀ ਸਾਰੇ ਲੋਕ ਲੰਘ ਰਹੇ ਹਨ। ਪੰਜਾਬੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਐਂਟਰੀ 'ਤੇ ਪਾਬੰਦੀ ਲਗਾਈ ਗਈ ਹੈ। ਸਾਡੀ ਸ਼ਾਂਤਮਈ ਆਵਾਜ਼ਾਂ ਨੇ ਤਾਕਤਾਂ ਨੂੰ ਡਰਾ ਦਿੱਤਾ ਹੈ।"

ਇਹ ਵੀ ਪੜ੍ਹੋ: WhatsApp ਨੇ ਰੋਲਆਊਟ ਕੀਤਾ ਫ਼ੀਚਰ, ਜਿਸ ਦੀ ਤੁਹਾਨੂੰ ਸੀ ਲੰਮੇ ਸਮੇਂ ਤੋਂ ਉਡੀਕ, ਜਾਣੋ ਡਿਟੇਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Embed widget