ਪੜਚੋਲ ਕਰੋ

ਅੰਦੋਲਨ ਦੌਰਾਨ ਦੋ ਹਫ਼ਤਿਆਂ 'ਚ 15 ਕਿਸਾਨਾਂ ਦੀ ਮੌਤ ਪਰ ਕੇਂਦਰ ਨਹੀਂ ਹੋਇਆ ਟਸ ਤੋਂ ਮਸ

26 ਤੇ 27 ਨਵੰਬਰ ਨੂੰ ਮਹਿਲ ਕਲਾਂ ਕਸਬੇ 'ਚ ਟਰੈਕਟਰ ਟਰਾਲੇ ਨੂੰ ਵਾਟਰਪਰੂਫ ਚਾਦਰਾਂ ਨਾਲ ਢੱਕਿਆ ਜਾ ਰਿਹਾ ਸੀ। ਇਸ ਦੌਰਾਨ ਧਨੇਰ ਪਿੰਡ ਦੇ ਬੀਕੇਯੂ ਡਕੌਂਦਾ ਦੇ ਕਾਰਕੁੰਨ ਕਾਹਨ ਸਿੰਘ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਸੀ।

  ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਇਸ ਦੌਰਾਨ ਕਈ ਵਾਰ ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਗੱਲਬਾਤ ਹੋਈ ਪਰ ਬੇਨਤੀਜਾ ਰਹੀ। ਆਖਿਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਤੇ ਓਧਰ ਕਿਸਾਨ ਵੀ ਇਸ ਗੱਲ 'ਤੇ ਡਟੇ ਹਨ ਕਿ ਉਹ ਪਿਛਾਂਹ ਤਾਂ ਹੀ ਮੁੜਨਗੇ ਜਦੋਂ ਖੇਤੀ ਕਾਨੂੰਨ ਰੱਦ ਹੋਣਗੇ। ਤਰਾਸਦੀ ਇਹ ਹੈ ਕਿ ਪ੍ਰਦਰਸ਼ਨ ਦੌਰਾਨ ਪਿਛਲੇ ਦੋ ਹਫ਼ਤਿਆਂ ਦੌਰਾਨ ਰੋਜ਼ਾਨਾ ਔਸਤਨ ਇਕ ਮ੍ਰਿਤਕ ਦੇਹਰ ਦਿੱਲੀ ਦੇ ਸਿੰਘੂ ਬਾਰਡਰ ਤੋਂ ਪੰਜਾਬ ਆ ਰਹੀ ਹੈ। ਹੁਣ ਤਕ ਕੁੱਲ 15 ਕਿਸਾਨ ਖੇਤੀ ਕਾਨੂੰਨਾਂ ਖਿਲਆਫ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਗਵਾ ਚੁੱਕੇ ਹਨ। ਇਨ੍ਹਾਂ 'ਚੋਂ ਚਾਰ ਕਿਸਾਨਾਂ ਦੀ ਮੌਤ ਹਾਦਸਿਆਂ ਕਾਰਨ ਹੋਈ, 10 ਦੀ ਦਿਲ ਦਾ ਦੌਰਾ ਪੈਣ ਕਾਰਨ ਤੇ ਇਕ ਨੂੰ ਠੰਡ ਨੇ ਲਪੇਟ ਚਲੈ ਲਿਆ। ਹਾਦਸਿਆਂ ਕਾਰਨ ਮੌਤਾਂ ਦਾ ਸਿਲਸਿਲਾ ਦਿੱਲੀ ਚੱਲੋ ਦੀ ਤਿਆਰੀ ਦੌਰਾਨ ਹੀ ਸ਼ੁਰੂ ਹੋਇਆ ਸੀ। ਇਸ ਹਾਦਸੇ 'ਚ ਕਾਹਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਹਿਸਾਰ ਨੇੜੇ ਵਾਪਰੇ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ। ਉਹ ਦਿੱਲੀ ਟਰੈਕਟਰ-ਟਰਾਲੀ 'ਤੇ ਜਾ ਰਹੇ ਸਨ। ਇਸ ਤੋਂ ਇਲਾਵਾ ਕਿਸਾਨ ਮਰਦਾਂ ਦੇ ਨਾ-ਨਾਲ ਮੋਰਚਿਆਂ 'ਤੇ ਡਟੀਆਂ ਔਰਤਾਂ ਨੂੰ ਵੀ ਮੌਤ ਨੇ ਕਲਾਵੇ 'ਚ ਲੈ ਲਿਆ। ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਨੇੜੇ ਪਿੰਡ ਚੰਦ ਪੱਤੀ ਦੀ ਗੁਰਮੇਲ ਕੌਰ ਦੀ ਸੰਗਰੂਰ ਦੇ ਕਾਲਾਝਰ ਪਿੰਡ ਵਿੱਚ ਇੱਕ ਟੋਲ ਬੈਰੀਅਰ 'ਤੇ ਬੈਠਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸੇ ਤਰ੍ਹਾਂ ਗੰਗੋਹਰ ਪਿੰਡ ਦੀ ਰਜਿੰਦਰ ਕੌਰ ਦੀ ਮਹਿਲ ਕਲਾਂ ਟੋਲ ਬੈਰੀਅਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਜਾਂਦਿਆਂ ਸੱਟਾਂ ਲੱਗੀਆਂ ਹਨ। ਇਸ ਦੁਖਾਂਤ ਦੇ ਬਾਵਜੂਦ ਕਿਸਾਨਾਂ ਦਾ ਆਪਣੀਆਂ ਮੰਗਾਂ ਪ੍ਰਤੀ ਇਰਾਦਾ ਦ੍ਰਿੜ ਹੈ। ਕੋਈ ਵੀ ਮੁਸ਼ਕਿਲ ਉਨ੍ਹਾਂ ਦੇ ਰਾਹ 'ਚ ਫਿਲਹਾਲ ਰੋੜਾ ਨਹੀਂ ਬਣ ਸਕੀ। ਪਰ ਇਸ ਸਭ ਦਰਮਿਆਨ ਹੈਰਾਨੀ ਇਸ ਗੱਲ ਦੀ ਕਿ ਹਰ ਨਿੱਕੀ ਗੱਲ 'ਤੇ ਟਵੀਟ ਕਰਨ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਠੰਡ 'ਚ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਸਮੇਤ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਦੋ ਬੋਲ ਵੀ ਹੀਂ ਸਰੇ। ਕੇਂਦਰ ਦਾ ਇਹੀ ਅੜੀਅਲ ਰਵੱਈਆ ਕਿਸਾਨਾਂ ਨੂੰ ਅੰਦੋਲਨ ਹੋਰ ਤੇਜ਼ ਕਰਨ ਲਈ ਮਜਬੂਰ ਕਰ ਰਿਹਾ ਹੈ। ਕੇਂਦਰੀ ਮੰਤਰੀ ਦਾ ਦਾਅਵਾ: ਕਿਸਾਨ ਅੰਦੋਲਨ ਪਿੱਛੇ ਚੀਨ ਤੇ ਪਾਕਿਸਤਾਨ ਦਾ ਹੱਥ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget