ਪੜਚੋਲ ਕਰੋ

ਅੰਮ੍ਰਿਤਸਰ ਹਵਾਈ ਅੱਡੇ ਤੋਂ ਫੜਿਆ ਕਰੋੜਾਂ ਦਾ ਸੋਨਾ, ਤਰਨਤਾਰਨ ਦਾ ਜੋੜਾ ਕਾਬੂ

ਬੀਤੇ ਦਿਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਭਾਰਤ ਆਈ ਇੱਕ ਉਡਾਣ ਵਿੱਚੋਂ 15 ਕਿੱਲੋ ਸੋਨਾ ਬਰਾਮਦ ਕੀਤਾ ਹੈ, ਜਿਸ ਦੀ ਕੀਮਤ ਤਕਰੀਬਨ 4.5 ਕਰੋੜ ਰੁਪਏ ਬਣਦੀ ਹੈ। ਜਾਣਕਾਰੀ ਮੁਤਾਬਕ ਇਹ ਸੋਨਾ ਦੁਬਈ ਤੋਂ ਆ ਰਹੀ ਉਡਾਣ ਨੰਬਰ ਆਈ.ਐਕਸ. 192 ਵਿੱਚੋਂ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਪਤੀ-ਪਤਨੀ ਨੂੰ ਹਿਰਾਸਤ ਵਿੱਚ ਲਿਆ ਹੈ। ਤਰਨਜੀਤ ਸਿੰਘ ਤੇ ਸਤਿੰਦਰ ਕੌਰ ਏਅਰ ਇੰਡੀਆ ਦੀ ਫਲਾਈਟ ਰਾਹੀਂ ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਸਨ। ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਕੌਮੀ ਟੀਮ ਨੂੰ ਸੋਨੇ ਦੀ ਇਸ ਤਸਕਰੀ ਸਬੰਧੀ ਸੂਚਨਾ ਮਿਲੀ ਸੀ ਤੇ ਉਹ ਸਥਾਨਕ ਟੀਮ ਨੂੰ ਭਰੋਸੇ ਵਿੱਚ ਲੈਣ ਤੋਂ ਬਿਨਾ ਹੀ ਉਕਤ ਜਹਾਜ਼ ਦੇ ਉੱਤਰਨ ਤੋਂ ਪਹਿਲਾਂ ਹਵਾਈ ਅੱਡੇ 'ਤੇ ਆ ਗਈ ਸੀ। ਜਿਉਂ ਹੀ ਉਡਾਣ ਉੱਤਰੀ ਅਧਿਕਾਰੀਆਂ ਨੇ ਜਹਾਜ਼ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦਾ ਸ਼ੱਕ ਸਹੀ ਸਾਬਤ ਹੋਇਆ। ਅਧਿਕਾਰੀਆਂ ਨੇ ਜਹਾਜ਼ ਦੀ ਸੀਟ ਨੰਬਰ 21 ਏ ਤੇ 21 ਬੀ ਦੇ ਹੇਠੋਂ 15 ਕਿੱਲੋਂ ਸੋਨਾ ਬਰਾਮਦ ਕੀਤਾ। ਇਸ ਸੋਨੇ ਨੂੰ ਬੜੀ ਚਾਲਾਕੀ ਨਾਲ ਸੀਟ ਦੇ ਹੇਠਾਂ ਲੁਕੋਇਆ ਹੋਇਆ ਸੀ। ਗ੍ਰਿਫਤਾਰ ਕੀਤੇ ਵਿਅਕਤੀਆਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। Dubai_Amritsar_Flight_Gold_Seiz (1) Dubai_Amritsar_Flight_Gold_Seiz (2)

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget