ਚੰਡੀਗੜ੍ਹ: ਜੇਕਰ ਤੁਸੀਂ ਵੀ ਚੰਡੀਗੜ੍ਹ ਸ਼ਿਮਲਾ ਹਾਈਵੇ ਵੱਲ ਜਾ ਰਹੇ ਹੋ ਤਾਂ ਤੁਹਾਨੂੰ ਇੱਥੇ ਭਾਰੀ ਟ੍ਰੈਫਿਕ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਚੰਡੀਗੜ੍ਹ-ਸ਼ਿਮਲਾ ਹਾਈਵੇ 'ਤੇ ਸੋਲਨ ਤੋਂ 15 ਕਿਲੋਮੀਟਰ ਲੰਬਾ ਜਾਮ ਲੱਗਾ ਹੋਇਆ ਹੈ।ਟ੍ਰੈਫਿਕ ਪੁਲਿਸ ਨਾ ਹੋਣ ਕਾਰਨ ਇੱਥੇ ਸੈਂਕੜੇ ਵਾਹਨ ਫਸੇ ਹੋਏ ਹਨ।ਟ੍ਰੈਫਿਕ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਜ਼ਿਆਦਾ ਮੁਸ਼ਕਲ ਆ ਰਹੀ ਹੈ।ਕਈ ਕਾਰਾਂ, ਬੱਸਾਂ ਪਿਛਲੇ ਕਈ ਘੰਟਿਆਂ ਤੋਂ ਇਸ ਜਾਮ 'ਚ ਫਸੇ ਹੋਏ ਹਨ।



 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ