ਪੜਚੋਲ ਕਰੋ

ਪੰਜਾਬ 'ਚ ਅੱਜ 15 ਨਵੇਂ ਕੋਰੋਨਾ ਕੇਸ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2060 ਹੋਈ

ਪੰਜਾਬ 'ਚ ਅੱਜ ਫੇਰ ਕੋਰੋਨਾਵਾਇਰਸ ਦੇ 15 ਨਵੇਂ ਕੇਸ ਸਾਹਮਣੇ ਆਏ ਹਨ।ਪਿਛਲੇ ਕੁੱਝ ਦਿਨਾਂ 'ਚ ਕੋਵਿਡ-19 ਦੇ ਮਾਮਲਿਆਂ ਨੂੰ ਥੋੜ੍ਹੀ ਰੋਕ ਲੱਗੀ ਸੀ।

ਚੰਡੀਗੜ੍ਹ: ਪੰਜਾਬ 'ਚ ਅੱਜ ਫੇਰ ਕੋਰੋਨਾਵਾਇਰਸ ਦੇ 15 ਨਵੇਂ ਕੇਸ ਸਾਹਮਣੇ ਆਏ ਹਨ।ਪਿਛਲੇ ਕੁੱਝ ਦਿਨਾਂ 'ਚ ਕੋਵਿਡ-19 ਦੇ ਮਾਮਲਿਆਂ ਨੂੰ ਥੋੜ੍ਹੀ ਰੋਕ ਲੱਗੀ ਸੀ।ਜਿਸ ਨਾਲ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਰਾਹਤ ਦਾ ਸਾਹ ਲਿਆ ਸੀ। ਪਰ ਅੱਜ 15 ਨਵੇਂ ਮਾਮਲੇ ਆਉਣ ਨਾਲ ਇੱਕ ਵਾਰ ਫਿਰ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਐਤਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 2060 ਹੋ ਗਿਆ ਹੈ।ਪਰ ਰਾਹਤ ਭਰੀ ਖਬਰ ਇਹ ਹੈ ਕਿ ਇਨ੍ਹਾਂ 'ਚ ਸਿਰਫ 122 ਐਕਟਿਵ ਕੇਸ ਹਨ ਅਤੇ 1898 ਮਰੀਜ਼ ਸਿਹਤਯਾਬ ਹੋ ਗਏ ਹਨ। ਅੱਜ ਅੰਮ੍ਰਿਤਸਰ 'ਚ ਇੱਕ, ਪਠਾਨਕੋਟ 'ਚ ਸੱਤ, ਜਲੰਧਰ 'ਚ ਇੱਕ, ਗੁਰਦਾਸਪੁਰ 'ਚ ਦੋ ਅਤੇ ਹੁਸ਼ਿਆਰਪੁਰ 'ਚ ਚਾਰ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਅੱਜ 28 ਵਿਅਕਤੀ ਸਿਹਤਯਾਬ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਗਏ ਹਨ।ਇਨ੍ਹਾਂ ਵਿੱਚੋਂ 18 ਲੁਧਿਆਣਾ, ਦੋ ਐਸਬੀਐਸ ਨਗਰ, ਦੋ ਪਟਿਆਲਾ, ਇੱਕ ਫਰੀਦਕੋਟ, ਤਿੰਨ ਫਾਜ਼ਿਲਕਾ ਅਤੇ ਦੋ ਮਾਨਸਾ ਤੋਂ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 66142 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2060 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3968 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 1898 ਐਕਟਿਵ ਕੇਸ-122 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -40 ਪੰਜਾਬ 'ਚ ਅੱਜ 15 ਨਵੇਂ ਕੋਰੋਨਾ ਕੇਸ, ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2060 ਹੋਈ ਇਹ ਵੀ ਪੜ੍ਹੋ:  ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget