ਪੜਚੋਲ ਕਰੋ

Lok Sabha: ਪਹਿਲੇ ਦਿਨ ਪੰਜਾਬ 'ਚ ਕਿੰਨੇ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ ? ਅੱਜ ਖਹਿਰਾ ਤੇ ਡਾ. ਧਰਮਵੀਰ ਗਾਂਧੀ ਦੀ ਵਾਰੀ

Lok Sabha Election 2024: ਸਭ ਤੋਂ ਵੱਧ 5 ਨਾਮਜ਼ਦਗੀਆਂ ਫ਼ਿਰੋਜ਼ਪੁਰ ਤੋਂ ਦਾਖ਼ਲ ਹੋਈਆਂ ਹਨ। ਜਿੱਥੇ 2 ਉਮੀਦਵਾਰਾਂ ਨੇ 2-2 ਨਾਮਜ਼ਦਗੀ ਪੱਤਰ ਭਰੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਂਝੀ ਕੀਤੀ ਗਈ। 

Lok Sabha Election 2024:  ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਅੱਜ ਦੂਸਰਾ ਦਿਨ ਹੈ। ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਆਪੋ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨਗੇ। ਕਾਂਗਰਸ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਹੈ। 

ਦੂਜੇ ਪਾਸੇ ਆਮ ਆਦਮੀ ਪਾਰਟੀ ਛੱਡ ਚੁੱਕੇ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਹੋਇਆ ਹੈ। ਅਜਿਹੇੇ ਵਿੱਚ ਦੋਵੇਂ ਸੀਟਾਂ 'ਤੇ ਮੁਕਾਬਲਾ ਕਾਫ਼ੀ ਭਾਰੀ ਪੈਂਦਾ ਦਿਖਾਈ ਦੇ ਰਿਹਾ ਹੈ। ਪੰਜਾਬ ਵਿੱਚ ਨਾਮਜ਼ਦਗੀਆਂ 14 ਮਈ ਤੱਕ ਭਰੀਆਂ ਜਾਣਗੀਆਂ। ਹਲਾਂਕਿ 11 ਮਈ ਅਤੇ 12 ਮਈ ਦੀ ਛੁੱਟੀ ਹੋਣ ਕਾਰਨ ਕਾਗਜ਼ ਦਾਖਲ ਨਹੀਂ ਕੀਤੇ ਜਾਣਗੇ। ਪੰਜਾਬ ਵਿੱਚ ਵੋਟਾਂ ਆਖਰੀ ਗੇੜ ਵਿੱਚ 1 ਜੂਨ ਨੂੰ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਹਿਲੇ ਦਿਨ 13 ਉਮੀਦਵਾਰਾਂ ਨੇ 15 ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚੋਂ ਇੱਕ ਉਮੀਦਵਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਹੈ ਜਦਕਿ ਦੂਜੇ ਉਮੀਦਵਾਰ ਖ਼ਿਲਾਫ਼ ਦੋ ਕੇਸ ਦਰਜ ਹਨ।

ਹੁਣ ਤੱਕ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਇੱਕ ਵੀ ਨਾਮਜ਼ਦਗੀ ਦਾਖਲ ਨਹੀਂ ਹੋਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। 

ਸਭ ਤੋਂ ਵੱਧ 5 ਨਾਮਜ਼ਦਗੀਆਂ ਫ਼ਿਰੋਜ਼ਪੁਰ ਤੋਂ ਦਾਖ਼ਲ ਹੋਈਆਂ ਹਨ। ਜਿੱਥੇ 2 ਉਮੀਦਵਾਰਾਂ ਨੇ 2-2 ਨਾਮਜ਼ਦਗੀ ਪੱਤਰ ਭਰੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਂਝੀ ਕੀਤੀ ਗਈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget