ਪੜਚੋਲ ਕਰੋ

ਪੰਜਾਬ 'ਚ NHAI ਦੇ 4942 ਕਰੋੜ ਦੇ ਪ੍ਰੋਜੈਕਟਾਂ 'ਤੇ ਛਾਇਆ ਸੰਕਟ, ਵਾਪਸ ਲੈ ਸਕਦੀ ਕੇਂਦਰ ਸਰਕਾਰ, ਮਾਨ 'ਤੇ ਲੱਗੇ ਆਹ ਇਲਜ਼ਾਮ

NHAI : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ 42 ਹਾਈਵੇਅ ਪ੍ਰਾਜੈਕਟਾਂ 'ਚੋਂ 15 'ਚ ਦੇਰੀ ਦਾ ਅਸਲ ਕਾਰਨ ਪੰਜਾਬ ਸਰਕਾਰ ਦੀ ਲਾਪਰਵਾਹੀ ਅਤੇ ਢਿੱਲਮੱਠ ਹੈ।

NHAI : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ 42 ਹਾਈਵੇਅ ਪ੍ਰਾਜੈਕਟਾਂ 'ਚੋਂ 15 'ਚ ਦੇਰੀ ਦਾ ਅਸਲ ਕਾਰਨ ਪੰਜਾਬ ਸਰਕਾਰ ਦੀ ਲਾਪਰਵਾਹੀ ਅਤੇ ਢਿੱਲਮੱਠ ਹੈ। ਜੇਕਰ ਸਰਕਾਰ ਨੇ ਆਪਣੀ ਕਾਰਜਸ਼ੈਲੀ ਵਿੱਚ ਸੁਧਾਰ ਕੀਤਾ ਹੁੰਦਾ ਤਾਂ ਅੱਜ ਐਨਐਚਏਆਈ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਰੋਕਣ ਦੀ ਲੋੜ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਹਰ ਪ੍ਰਾਜੈਕਟ ਪੰਜਾਬ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ ਪਰ ਮਾਨ ਸਰਕਾਰ ਪੰਜਾਬ ਦਾ ਵਿਕਾਸ ਨਹੀਂ ਸਗੋਂ ਤਬਾਹੀ ਚਾਹੁੰਦੀ ਹੈ ਅਤੇ ਇਸ ਦੀ ਸਾਜ਼ਿਸ਼ ਬੇਨਕਾਬ ਹੋ ਚੁੱਕੀ ਹੈ। 

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ 1500 ਕਿਲੋਮੀਟਰ 'ਤੇ 52000 ਕਰੋੜ ਰੁਪਏ ਦੇ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ 3303 ਕਰੋੜ ਰੁਪਏ ਦੇ 3 ਪ੍ਰਾਜੈਕਟ ਖਤਮ ਹੋ ਚੁੱਕੇ ਹਨ ਜਦਕਿ 4942 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਖਤਮ ਹੋਣ ਦੀ ਪ੍ਰਕਿਰਿਆ ਵਿੱਚੋਂ ਲੰਘ ਰਹੇ ਹਨ। 

ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ 'ਤੇ ਸਹਿਯੋਗ ਨਾ ਦੇਣ ਦੇ ਦੋਸ਼ ਲਾਉਂਦੀ ਹੈ ਜਦਕਿ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਖੁਦ ਵਿਹਲੀ ਬੈਠੀ ਹੈ। ਉਹ ਜਾਣਬੁੱਝ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਬੰਦ ਕਰਵਾਉਣਾ ਚਾਹੁੰਦਾ ਹੈ ਤਾਂ ਜੋ ਉਹ ਕੇਂਦਰ ਸਰਕਾਰ 'ਤੇ ਨਵੇਂ ਇਲਜ਼ਾਮ ਲਗਾ ਸਕੇ, ਇਹ ਉਹੀ ਕਹਾਵਤ ਹੈ 'ਉਲਟਾ ਚੋਰ ਕੋਤਵਾਲ ਨੂੰ ਡਾਂਟੇ'। 

ਉਨ੍ਹਾਂ ਕਿਹਾ ਕਿ ਕੰਮ ਵਿੱਚ ਬੇਲੋੜੇ ਅੜਿੱਕੇ ਖੜ੍ਹੇ ਕਰਨਾ ਅਤੇ ਦੂਜਿਆਂ ’ਤੇ ਦੋਸ਼ ਲਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਆਦਤ ਹੈ। ਅਜਿਹੀ ਬੇਮਿਸਾਲ ਕਾਰਵਾਈ ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਈ। ਇਸ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦੇ ਰਾਹ ਵਿੱਚ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਸਨ ਜਿਸ ਦਾ ਨਤੀਜਾ ਇਹ ਹੋਇਆ ਕਿ ਅੱਜ ਇਹ ਪ੍ਰਾਜੈਕਟ ਪੰਜਾਬ ਵਿੱਚੋਂ ਵਾਪਸ ਲੈਣ ਦੀ ਨੌਬਤ ਆ ਗਈ ਹੈ। ਵਰਨਣਯੋਗ ਹੈ ਕਿ ਐਨਐਚਏਆਈ ਜਲਦੀ ਹੀ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਇਨ੍ਹਾਂ ਪ੍ਰਾਜੈਕਟਾਂ ਦੀ ਸਥਿਤੀ ਬਾਰੇ ਜਾਣੂ ਕਰਵਾਏਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Health Tips: 50 ਦੀ ਉਮਰ ਤੋਂ ਬਾਅਦ ਯੌਨ ਸ਼ਕਤੀ ਵਧਾਉਣ ਲਈ ਖਾਓ ਆਹ ਤਿੰਨ ਅਨਮੋਲ ਚੀਜ਼ਾ

Embed widget