ਪੜਚੋਲ ਕਰੋ

Punjab News: ਪੰਜਾਬੀਆਂ ਲਈ ਖੁਸ਼ਖਬਰੀ! ਨਵੀਂ ਗੱਡੀ ਖਰੀਦਣ 'ਤੇ ਮਿਲੇਗੀ 15 ਤੋਂ 25 ਫੀਸਦੀ ਤੱਕ ਟੈਕਸ 'ਚ ਛੋਟ

ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

Punjab News: ਪੰਜਾਬੀਆਂ ਲਈ ਖੁਸ਼ਖਬਰੀ ਹੈ। ਹੁਣ ਨਵੀਂ ਗੱਡੀ ਖਰੀਦਣ 'ਤੇ 15 ਤੋਂ 25 ਫੀਸਦੀ ਤੱਕ ਟੈਕਸ 'ਚ ਛੋਟ ਮਿਲੇਗੀ। ਇਹ ਛੋਟ ਸਕਰੈਪ ਵਾਹਨ ਦੇ ਮਾਲਕ ਨੂੰ ਹੀ ਮਿਲੇਗੀ। ਸਰਕਾਰੀ ਨਿਯਮ ਮੁਤਾਬਕ ਮੋਟਰ ਵਹੀਕਲ ਟੈਕਸ ’ਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। 

ਦਰਅਸਲ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਗਈ

ਸਕਰੈਪਿੰਗ ਨੀਤੀ ਤਹਿਤ ਪੰਜਾਬ ਕੈਬਨਿਟ ਨੇ ਵੀ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਸੀ। 

ਸਰਕਾਰੀ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ’ਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। 

ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ। ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ, ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਿਤ ਲਾਇਸੈਂਸਿੰਗ ਅਥਾਰਿਟੀ ਕੋਲ ਜਮ੍ਹਾਂ ਕਰਵਾਉਣ ਉੱਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ’ਚ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sundar Pichai:  ਰਾਜਨੀਤੀ 'ਤੇ ਨਹੀਂ, ਕੰਮ 'ਤੇ ਧਿਆਨ ਦਿਓ, ਸੁੰਦਰ ਪਿਚਾਈ ਨੇ ਕਰਮਚਾਰੀਆਂ 'ਤੇ ਦਿਖਾਈ ਸਖ਼ਤੀ
Sundar Pichai: ਰਾਜਨੀਤੀ 'ਤੇ ਨਹੀਂ, ਕੰਮ 'ਤੇ ਧਿਆਨ ਦਿਓ, ਸੁੰਦਰ ਪਿਚਾਈ ਨੇ ਕਰਮਚਾਰੀਆਂ 'ਤੇ ਦਿਖਾਈ ਸਖ਼ਤੀ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Advertisement
for smartphones
and tablets

ਵੀਡੀਓਜ਼

Moga ਦੇ ਬਾਘਾਪੁਰਾਣਾ 'ਚ ਲੁੱਟ ਦੀ ਵਾਰਦਾਤ, ਕਾਰ 'ਚ ਆਏ ਲੁਟੇਰੇ ਬੈਗ ਖੋਹ ਕੇ ਹੋਏ ਫਰਾਰ CCTVਰੋਪੜ 'ਚ ਇਮਾਰਤ ਦੇ ਮਲਬੇ ਹੇਠਾਂ ਦੱਬੇ ਇੱਕ ਹੋਰ ਮਜਦੂਰ ਨੂੰ ਬਚਾਇਆ, ਘਟਨਾ ਦੀ ਜਾਂਚ ਲਈ ਡੀਸੀ ਨੇ ਕਮੇਟੀ ਬਣਾਈRaja Warring Reply to Angry workers | ਪਟਿਆਲਾ ਦੇ ਨਾਰਾਜ਼ ਵਰਕਰਾਂ ਨੂੰ ਰਾਜਾ ਵੜਿੰਗ ਦਾ ਜਵਾਬWhy did Nisha Bano have to call her husband brother? ਨਿਸ਼ਾ ਬਾਨੋ ਨੂੰ ਘਰਵਾਲੇ ਨੂੰ ਕਿਉਂ ਕਹਿਣਾ ਪਿਆ ਭਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sundar Pichai:  ਰਾਜਨੀਤੀ 'ਤੇ ਨਹੀਂ, ਕੰਮ 'ਤੇ ਧਿਆਨ ਦਿਓ, ਸੁੰਦਰ ਪਿਚਾਈ ਨੇ ਕਰਮਚਾਰੀਆਂ 'ਤੇ ਦਿਖਾਈ ਸਖ਼ਤੀ
Sundar Pichai: ਰਾਜਨੀਤੀ 'ਤੇ ਨਹੀਂ, ਕੰਮ 'ਤੇ ਧਿਆਨ ਦਿਓ, ਸੁੰਦਰ ਪਿਚਾਈ ਨੇ ਕਰਮਚਾਰੀਆਂ 'ਤੇ ਦਿਖਾਈ ਸਖ਼ਤੀ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Embed widget