ਪੜਚੋਲ ਕਰੋ

Flour: ਸੁਖਬੀਰ ਬਾਦਲ ਦੇ ਹਲਕੇ 'ਚ ਜ਼ਹਿਰੀਲੇ ਆਟੇ ਦਾ ਕਹਿਰ ! 150 ਤੋਂ ਲੋਕ ਹੋ ਗਏ ਬਿਮਾਰ, ਆਹ ਬਣਿਆ ਬਿਮਾਰੀ ਦਾ ਕਾਰਨ

Poisonous Flour: ਡਾਕਟਰ ਦੇ ਮੁਤਾਬਕ 100 ਤੋਂ 150 ਲੋਕ ਇਸ ਆਟੇ ਦੇ ਕਾਰਨ ਬਿਮਾਰ ਹੋੲ ਹਨ। ਫਿਲਹਾਲ ਇਲਾਜ ਦੇ ਲਈ ਲੋਕਾਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ। ਉਧਰ ਦੂਜੇ ਪਾਸੇ ਹਸਪਤਾਲਾਂ 'ਚ ਭਰਤੀ ਲੋਕਾਂ ਦਾ ਹਾਲ

Poisonous Flour: ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। 

ਜਾਣਕਾਰੀ ਮੁਤਾਬਕ ਕੱਲ੍ਹ ਪਹਿਲਾ ਨਿਰਾਤਾ ਸੀ ਅਤੇ ਪਹਿਲੇ ਨਰਾਤੇ ਦੇ ਮੌਕੇ ਲੋਕਾਂ ਦੇ ਵੱਲੋਂ ਦੜਊਆਂ ਦਾ ਆਟਾ ਕਰਿਆਨੇ ਦੀਆਂ ਵੱਖ-ਵੱਖ ਦੁਕਾਨਾਂ ਤੋਂ ਖਰੀਦ ਕੇ ਉਸ ਨੂੰ ਖਾਧਾ ਗਿਆ। ਜਿਸ ਤੋਂ ਬਾਅਦ ਵੱਡੇ ਪੱਧਰ ਤੇ ਰਾਤ ਸਮੇਂ ਲੋਕ ਹਸਪਤਾਲਾਂ ਦੇ ਦਾਖਲ ਹੋ ਗਏ।

ਡਾਕਟਰ ਦੇ ਮੁਤਾਬਕ 100 ਤੋਂ 150 ਲੋਕ ਇਸ ਆਟੇ ਦੇ ਕਾਰਨ ਬਿਮਾਰ ਹੋੲ ਹਨ। ਫਿਲਹਾਲ ਇਲਾਜ ਦੇ ਲਈ ਲੋਕਾਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ। ਉਧਰ ਦੂਜੇ ਪਾਸੇ ਹਸਪਤਾਲਾਂ 'ਚ ਭਰਤੀ ਲੋਕਾਂ ਦਾ ਹਾਲ ਚਾਲ ਪੁੱਛਣ ਵਿਧਾਇਕ ਜਗਦੀਪ ਗੋਲਡੀ ਕੰਬੋਜ ਪਹੁੰਚੇੇੇ।

ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਉਹਨਾਂ ਨੇ ਪ੍ਰਸ਼ਾਸਨ ਨੂੰ ਹਿਦਾਇਤਾਂ ਕਰ ਦਿੱਤੀਆਂ ਅਤੇ ਇਸ ਮਾਮਲੇ 'ਤੇ ਉਹਨਾਂ ਦੇ ਵੱਲੋਂ ਇੱਕ ਟੀਮ ਤਿਆਰ ਕਰਨ ਦੀ ਗੱਲ ਆਖੀ ਗਈ ਹੈ। ਪ੍ਰਸ਼ਾਸਨ ਦੇ ਵੱਲੋਂ ਇੱਕ ਟੀਮ ਤਿਆਰ ਕਰ ਇਸ ਪੂਰੇ ਮਾਮਲੇ ਦੀ ਸਖਤੀ ਦੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਮਿਲਾਵਟ ਖੋਰ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। 

ਦੱਸ ਦਈਏ ਕਿ ਬਾਜ਼ਾਰ ਦੇ ਵਿੱਚ ਹੋਲਸਿਲ ਰੇਟਾਂ ਚ 70 ਰੁਪਏ ਕਿਲੋ ਵਿਕਣ ਵਾਲਾ ਆਟਾ, ਜਲਾਲਾਬਾਦ ਦੀਆਂ ਕੁੱਝ ਦੁਕਾਨਾਂ 'ਤੇ 45 ਰੁਪਏ ਕਿਲੋ ਵਿਕਿਆ ਸੀ। ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਮਿਲਾਵਟ ਵੱਡੇ ਪੱਧਰ ਤੇ ਹੋਈ। 

ਕਰਿਆਨਾ ਯੂਨੀਅਨ ਦੱਸ ਰਹੀ ਹੈ ਕਿ ਪੂਰੇ ਸ਼ਹਿਰ ਦੇ ਵਿੱਚ ਪੰਜ ਹੋਲਸੇਲਰ ਹਨ ਅਤੇ ਉਨਾਂ ਵੱਲੋਂ ਹੁਣ ਇਸ ਮਾਮਲੇ ਦੀ ਆਪਣੇ ਪੱਧਰ ਤੇ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget