ਪੜਚੋਲ ਕਰੋ

Punjab News: ਪੰਜਾਬ 'ਚ 1500 ਕਰੋੜ ਦੀ ਬਿਜਲੀ ਚੋਰੀ, ਪਾਵਰਕੌਮ ਚੁੱਕਣ ਜਾ ਰਿਹਾ ਸਖਤ ਕਦਮ

Punjab Electricity: ਪਾਵਰਕੌਮ ਦੇ ਸੂਤਰਾਂ ਅਨੁਸਾਰ ਹਰ ਸਾਲ 1500 ਕਰੋੜ ਦੀ ਬਿਜਲੀ ਚੋਰੀ ਹੁੰਦੀ ਹੈ। ਇਸ ਨੂੰ ਰੋਕਣ ਲਈ ਵਿਭਾਗ ਵੱਲੋਂ ਸਖਤੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਪੰਜਾਬ ਅੰਦਰ 1500 ਕਰੋੜ ਦੀ ਬਿਜਲੀ (Electricity Stolen in punjab) ਚੋਰੀ ਹੋ ਰਹੀ ਹੈ। ਇਸ ਨੂੰ ਰੋਕਣ ਲਈ ਪਾਵਰਕੌਮ (Punjab Powercom) ਚੌਕਸ ਹੋਇਆ ਹੈ। ਪਾਵਰਕੌਮ ਵੱਲੋਂ ਬਿਜਲੀ ਚੋਰੀ ਰੋਕਣ ਲਈ ਸਖਤੀ ਵਰਤਣ ਦਾ ਪਲਾਨ ਬਣਾਇਆ ਜਾ ਰਿਹਾ ਹੈ। ਪਾਵਰਕੌਮ ਦੇ ਐਨਫੋਰਸਮੈਂਟ ਵਿੰਗ (Powercom's enforcement wing) ਨੇ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰੀ ਜ਼ੋਨ, ਜਿਸ ਵਿੱਚ ਦੋਆਬੇ ਦੇ ਚਾਰੇ ਜ਼ਿਲ੍ਹੇ ਆਉਂਦੇ ਹਨ, ਵਿੱਚ ਪਿਛਲੇ ਪੰਜਾਂ ਸਾਲਾਂ ’ਚ 4015 ਬਿਜਲੀ ਚੋਰੀ ਦੇ ਕੇਸ ਦਰਜ ਹੋ ਚੁੱਕੇ ਹਨ।

ਇਸ ਦੇ ਨਾਲ ਹੀ ਪਾਵਰਕੌਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਐਕਸੀਅਨ, ਐਸਡੀਓ, ਜੇਈ ਤੇ ਲਾਈਨਮੈਨ ਸ਼ਾਮਲ ਹੋਣਗੇ। ਡਿਫਾਲਟਰਾਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ’ਤੇ ਰੋਜ਼ਾਨਾ ਪ੍ਰਗਤੀ ਰਿਪੋਰਟ ਦੀ ਨਜ਼ਰਸਾਨੀ ਹੋਵੇਗੀ।

ਪਾਵਰਕੌਮ ਦੇ ਸੂਤਰਾਂ ਅਨੁਸਾਰ ਹਰ ਸਾਲ 1500 ਕਰੋੜ ਦੀ ਬਿਜਲੀ ਚੋਰੀ ਹੁੰਦੀ ਹੈ। ਇਸ ਨੂੰ ਰੋਕਣ ਲਈ ਵਿਭਾਗ ਵੱਲੋਂ ਸਖਤੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਾਵਰਕੌਮ ਦੇ ਡਿਪਟੀ ਚੀਫ ਇੰਜਨੀਅਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਜਿਹੜੇ ਸਰਕਾਰੀ ਅਦਾਰੇ ਬਿਜਲੀ ਦਾ ਬਿੱਲ ਸਮੇਂ ਸਿਰ ਨਹੀਂ ਭਰ ਰਹੇ ਤੇ ਡਿਫਾਲਟਰ ਹੋ ਚੁੱਕੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਮ ਉਪਭੋਗਤਾਵਾਂ ਤੇ ਸਰਕਾਰੀ ਵਿਭਾਗਾਂ ਵੱਲ ਪਾਵਰਕੌਮ ਦੇ 150 ਕਰੋੜ ਰੁਪਏ ਬਕਾਇਆ ਹਨ। ਜਿਹੜੇ ਡਿਫਾਲਟਰਾਂ ਨੇ ਨੋਟਿਸ ਭੇਜਣ ਦੇ ਬਾਵਜੂਦ ਬਿੱਲ ਜਮ੍ਹਾਂ ਨਹੀਂ ਕਰਵਾਏ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਜੂਨ ਮਹੀਨੇ ਵਿੱਚ ਜਦੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ ਤਾਂ ਪਾਵਰਕੌਮ ’ਤੇ ਇਕਦਮ ਲੋਡ ਵਧ ਜਾਣਾ ਹੈ। ਇਸ ਲਈ ਟਰਾਂਸਫਾਰਮਰਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Farmers: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਸੂਬੇ 'ਚ ਲੱਗਣਗੇ 12 ਮਿਲਕ ਪਲਾਂਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget