ਪੜਚੋਲ ਕਰੋ

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਕੀਤੇ ਚਲਾਨ , 45 ਸਕੂਲੀ ਬੱਸਾਂ ਦੀ ਹੋਈ ਚੈਕਿੰਗ

ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਦੋ ਦਿਨਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਬਿਨਾਂ ਕਾਗਜਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 7 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। 
 
ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਹੁਣ ਤੱਕ 26 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਟਰਾਂਸਪੋਰਟ ਕਮੇਟੀਆਂ ਬਣਾਉਣੀਆਂ ਅਤਿ ਜ਼ਰੂਰੀ ਹਨ।

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ ਗਿਣਤੀ ਵਿਚ ਬੱਚੇ ਲੈ ਕੇ ਜਾ ਰਹੀਆਂ ਸਨ ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਪਾਲਿਸੀ) ਦੇ ਉਲਟ ਹੈ। ਉਨ੍ਹਾਂ ਵਲੋਂ ਸਮੂਹ ਸਕੂਲੀ ਡਰਾਈਵਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ ਆਦੇਸ਼ ਜਾਰੀ ਕਰਨ।
 
ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਫਤੇਪੁਰ 'ਚ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਖੁਸ਼ਕਿਸਮਤੀ ਨਾਲ ਸਕੂਲ ਦੇ ਬੱਚੇ ਵਾਲ-ਵਾਲ ਬਚ ਗਏ ਸਨ ,ਜਦਕਿ ਹਾਦਸੇ ਦਾ ਕਾਰਨ ਤਕਨੀਕੀ ਨੁਕਸ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੱਸ 'ਚ 30 ਬੱਚੇ ਸਵਾਰ ਸਨ, ਜਿਨ੍ਹਾਂ 'ਚੋਂ ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਤੋਂ ਬਾਅਦ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget