ਪੜਚੋਲ ਕਰੋ

Punjab News : ਫ਼ਿਰੋਜ਼ਪੁਰ ਡਵੀਜ਼ਨ ਦੀਆਂ 16 ਟਰੇਨਾਂ 5 ਸਤੰਬਰ ਤੱਕ ਰੱਦ: 2 ਦੇ ਬਦਲੇ ਰੂਟ, ਜਾਣੋ ਵਜ੍ਹਾ

9 ਟਰੇਨਾਂ ਨੂੰ ਅਸਥਾਈ ਤੌਰ 'ਤੇ ਮੋੜ ਦਿੱਤਾ ਗਿਆ ਹੈ। ਰੱਦ ਕੀਤੀਆਂ ਟਰੇਨਾਂ ਵਿੱਚੋਂ 16 ਪੰਜਾਬ ਭਾਵ ਫਿਰੋਜ਼ਪੁਰ ਡਿਵੀਜ਼ਨਲ ਰੇਲਵੇ ਨਾਲ ਸਬੰਧਤ ਹਨ। ਜਦੋਂ ਕਿ 9 ਰੇਲਗੱਡੀਆਂ ਵਿੱਚੋਂ 2 ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਤੋਂ ਚੱਲਦੀਆਂ ਹਨ।

 Ferozepur News : ਗੋਰਖਪੁਰ-ਕੁਸਮਾਹੀ ਰੇਲਵੇ ਸਟੇਸ਼ਨ ਵਿਚਕਾਰ ਇੰਟਰਲਾਕਿੰਗ ਦਾ ਕੰਮ ਸ਼ੁਰੂ ਹੋਣ ਕਾਰਨ ਰੇਲਵੇ ਨੇ 30 ਅਗਸਤ ਤੋਂ 5 ਸਤੰਬਰ ਤੱਕ ਇੱਥੋਂ ਲੰਘਣ ਵਾਲੀਆਂ 39 ਟਰੇਨਾਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਹੈ। ਜਦਕਿ 9 ਟਰੇਨਾਂ ਨੂੰ ਅਸਥਾਈ ਤੌਰ 'ਤੇ ਮੋੜ ਦਿੱਤਾ ਗਿਆ ਹੈ। ਰੱਦ ਕੀਤੀਆਂ ਟਰੇਨਾਂ ਵਿੱਚੋਂ 16 ਪੰਜਾਬ ਭਾਵ ਫਿਰੋਜ਼ਪੁਰ ਡਿਵੀਜ਼ਨਲ ਰੇਲਵੇ ਨਾਲ ਸਬੰਧਤ ਹਨ। ਜਦੋਂ ਕਿ 9 ਰੇਲਗੱਡੀਆਂ ਵਿੱਚੋਂ 2 ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਤੋਂ ਚੱਲਦੀਆਂ ਹਨ।

ਅਜਿਹੇ 'ਚ ਇਨ੍ਹਾਂ ਟਰੇਨਾਂ 'ਚ ਸਫਰ ਕਰਨ ਵਾਲੇ ਰੇਲਵੇ ਯਾਤਰੀਆਂ ਨੂੰ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇਕ ਵਾਰ ਆਪਣੀ ਟਰੇਨ ਦੀ ਸਥਿਤੀ ਜ਼ਰੂਰ ਚੈੱਕ ਕਰਨੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।


Punjab News : ਫ਼ਿਰੋਜ਼ਪੁਰ ਡਵੀਜ਼ਨ ਦੀਆਂ 16 ਟਰੇਨਾਂ 5 ਸਤੰਬਰ ਤੱਕ ਰੱਦ: 2 ਦੇ ਬਦਲੇ ਰੂਟ, ਜਾਣੋ ਵਜ੍ਹਾ

ਕਿਹੜੀ ਟਰੇਨ ਕਿਸ ਦਿਨ ਹੋਵੇਗੀ ਰੱਦ ?

>> 12492 ਜੰਮੂਤਵੀ-ਬਰੌਨੀ ਐਕਸਪ੍ਰੈਸ 1 ਸਤੰਬਰ ਨੂੰ ਰੱਦ ਰਹੇਗੀ
>> 12491 ਬਰੌਨੀ-ਜੰਮੂਤਵੀ ਐਕਸਪ੍ਰੈਸ 3 ਸਤੰਬਰ ਨੂੰ ਰੱਦ ਰਹੇਗੀ
>> 15651 ਗੁਹਾਟੀ-ਜੰਮੂਤਾਵੀ ਐਕਸਪ੍ਰੈਸ 4 ਸਤੰਬਰ ਨੂੰ ਰੱਦ ਰਹੇਗੀ
>> 15652 ਜੰਮੂਤਵੀ-ਗੋਹਾਟੀ ਐਕਸਪ੍ਰੈਸ 6 ਸਤੰਬਰ ਨੂੰ ਰੱਦ ਰਹੇਗੀ
>> 15211 ਦਰਭੰਗਾ-ਅੰਮ੍ਰਿਤਸਰ ਐਕਸਪ੍ਰੈਸ 30 ਅਗਸਤ ਤੋਂ 5 ਸਤੰਬਰ ਤੱਕ ਰੱਦ ਰਹੇਗੀ
>> 15212 ਅੰਮ੍ਰਿਤਸਰ-ਦਰਭੰਗਾ ਐਕਸਪ੍ਰੈਸ 30 ਅਗਸਤ ਤੋਂ 5 ਸਤੰਬਰ ਤੱਕ ਰੱਦ ਰਹੇਗੀ।
>> 15531 ਸਹਰਸਾ-ਅੰਮ੍ਰਿਤਸਰ ਐਕਸਪ੍ਰੈਸ 3 ਸਤੰਬਰ ਨੂੰ ਰੱਦ ਰਹੇਗੀ
>> 15532 ਅੰਮ੍ਰਿਤਸਰ-ਸਹਰਸਾ ਐਕਸਪ੍ਰੈਸ 4 ਸਤੰਬਰ ਨੂੰ ਰੱਦ ਰਹੇਗੀ
>> 15651 ਗੁਹਾਟੀ-ਜੰਮੂਤਾਵੀ ਐਕਸਪ੍ਰੈਸ 4 ਸਤੰਬਰ ਨੂੰ ਰੱਦ ਰਹੇਗੀ
>> 14674 ਅੰਮ੍ਰਿਤਸਰ-ਜੈਨਗਰ ਐਕਸਪ੍ਰੈਸ 31 ਅਗਸਤ, 1 ਸਤੰਬਰ, 3 ਅਤੇ 5 ਸਤੰਬਰ ਨੂੰ ਰੱਦ ਰਹੇਗੀ।
>> 14673 ਜੈਨਗਰ-ਅੰਮ੍ਰਿਤਸਰ ਐਕਸਪ੍ਰੈਸ 2, 4 ਅਤੇ 6 ਸਤੰਬਰ ਨੂੰ ਰੱਦ ਰਹੇਗੀ
>> 14650 ਅੰਮ੍ਰਿਤਸਰ-ਜੈਨਗਰ ਐਕਸਪ੍ਰੈਸ 2 ਅਤੇ 4 ਸਤੰਬਰ ਨੂੰ ਰੱਦ ਰਹੇਗੀ
>> 14648 ਜੈਨਗਰ-ਅੰਮ੍ਰਿਤਸਰ ਐਕਸਪ੍ਰੈਸ 3 ਅਤੇ 5 ਸਤੰਬਰ ਨੂੰ ਰੱਦ ਰਹੇਗੀ
>> 04653 ਜਲਪਾਈਗੁੜੀ-ਅੰਮ੍ਰਿਤਸਰ ਸਪੈਸ਼ਲ ਐਕਸਪ੍ਰੈਸ 1 ਸਤੰਬਰ ਨੂੰ ਰੱਦ ਰਹੇਗੀ
>> 05734 ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਐਕਸਪ੍ਰੈਸ 2 ਸਤੰਬਰ ਨੂੰ ਰੱਦ ਰਹੇਗੀ
>> 05733 ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਐਕਸਪ੍ਰੈਸ 4 ਸਤੰਬਰ ਨੂੰ ਰੱਦ ਰਹੇਗੀ

ਡਾਇਵਰਟ ਕੀਤੇ ਰੂਟ 'ਤੇ ਚੱਲ ਰਹੀ ਹੈ ਟਰੇਨ 

>> 15707 ਕਟਿਹਾਰ-ਅੰਮ੍ਰਿਤਸਰ ਐਕਸਪ੍ਰੈਸ 30 ਅਗਸਤ ਤੋਂ 5 ਸਤੰਬਰ ਤੱਕ ਬਦਲੇ ਹੋਏ ਰੂਟ 'ਤੇ ਚੱਲੇਗੀ।
>> 15708 ਅੰਮ੍ਰਿਤਸਰ-ਕਟਿਹਾਰ ਐਕਸਪ੍ਰੈਸ 30 ਅਗਸਤ ਤੋਂ 5 ਸਤੰਬਰ ਤੱਕ ਬਦਲੇ ਹੋਏ ਰੂਟ 'ਤੇ ਚੱਲੇਗੀ।

 


Punjab News : ਫ਼ਿਰੋਜ਼ਪੁਰ ਡਵੀਜ਼ਨ ਦੀਆਂ 16 ਟਰੇਨਾਂ 5 ਸਤੰਬਰ ਤੱਕ ਰੱਦ: 2 ਦੇ ਬਦਲੇ ਰੂਟ, ਜਾਣੋ ਵਜ੍ਹਾ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget