ਪੜਚੋਲ ਕਰੋ

ਮੋਗਾ ਦੇ 17 'ਦਾਗ਼ੀ' ਪੁਲਿਸ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ

17 ਪੁਲਿਸ ਮੁਲਾਜ਼ਮਾਂ ਦੀ ਜਾਂਚ ਲਈ ਸੀਨੀਅਰ ਪੁਲੀਸ ਅਫ਼ਸਰਾਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਐੱਸਪੀ ਰਤਨ ਸਿੰਘ ਬਰਾੜ ਦੀ ਨਿਗਰਾਨੀ ਹੇਠ ਡੀਐਸਪੀ ਬਰਿੰਦਰ ਸਿੰਘ ਅਤੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਉਕਤ ਮੁਲਾਜ਼ਮਾਂ 'ਤੇ ਰਿਪੋਰਟ ਤਿਆਰ ਕੀਤੀ ਸੀ।

ਮੋਗਾ: ਇੱਥੋਂ ਦੇ ਜ਼ਿਲ੍ਹਾ ਪੁਲੀਸ ਕਪਤਾਨ ਅਮਰਜੀਤ ਸਿੰਘ ਬਾਜਵਾ ਨੇ ਆਪਣੇ ਵੱਖ-ਵੱਖ ਥਾਣਿਆਂ 'ਚ ਤਾਇਨਾਤ 'ਦਾਗ਼ੀ ਸਰਵਿਸ ਰਿਕਾਰਡ' ਵਾਲੇ 17 ਪੁਲਿਸ ਮੁਲਾਜ਼ਮਾਂ ਨੂੰ ਵਿਭਾਗ ਦੀ ਨੌਕਰੀ ਤੋਂ ਜ਼ਬਰੀ ਸੇਵਾਮੁਕਤ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਪੜਤਾਲ ’ਚ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਆਦਿ ਕਾਰਨਾਂ ਕਰਕੇ ਕਾਰਵਾਈ ਕੀਤੀ ਗਈ ਹੈ। 17 ਪੁਲਿਸ ਮੁਲਾਜ਼ਮਾਂ ਦੀ ਜਾਂਚ ਲਈ ਸੀਨੀਅਰ ਪੁਲੀਸ ਅਫ਼ਸਰਾਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਐੱਸਪੀ ਰਤਨ ਸਿੰਘ ਬਰਾੜ ਦੀ ਨਿਗਰਾਨੀ ਹੇਠ ਡੀਐਸਪੀ ਬਰਿੰਦਰ ਸਿੰਘ ਅਤੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਨੇ ਉਕਤ ਮੁਲਾਜ਼ਮਾਂ 'ਤੇ ਰਿਪੋਰਟ ਤਿਆਰ ਕੀਤੀ ਸੀ। ਜ਼ਬਰੀ ਸੇਵਾਮੁਕਤ ਕੀਤੇ ਗਏ 17 ਪੁਲੀਸ ਮੁਲਾਜ਼ਮਾਂ ’ਚ 7 ਏਐੱਸਆਈ ਹਨ। ਇਨ੍ਹਾਂ ’ਚੋਂ ਬਹੁਤੇ ਮੁਲਾਜ਼ਮਾਂ ਦੀ ਉਮਰ 45 ਤੋਂ 55 ਸਾਲ ਤਕ ਹੈ। ਦੂਜੇ ਪਾਸੇ ਇੱਕ ਪੀੜਤ ਏਐੱਸਆਈ ਨੇ ਦੱਸਿਆ ਕਿ ਉਨ੍ਹਾਂ ਨੂੰ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੰਘੀ ਰਾਤ ਉਨ੍ਹਾਂ ਨੂੰ ਵਿਭਾਗ ਵੱਲੋਂ ਫੋਨ ’ਤੇ ਹੀ ਵਿਭਾਗੀ ਸੇਵਾਵਾਂ ਖ਼ਤਮ ਹੋਣ ਬਾਰੇ ਜਾਣੂੰ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਅੱਜ ਸਵੇਰੇ ਦਫ਼ਤਰ ਐਸਐੱਸਪੀ ਵਿਚ ਪਤਾ ਕੀਤਾ ਤਾਂ 17 ਮੁਲਾਜ਼ਮਾਂ ਦੀ ਜਬਰੀ ਸੇਵਾਮੁਕਤ ਕਰਨ ਦੀ ਲਿਸਟ ਦੇਖੀ। ਦੇਖੋ ਸੂਚੀ- ਮੋਗਾ ਦੇ 17 'ਦਾਗ਼ੀ' ਪੁਲਿਸ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget