ਪੜਚੋਲ ਕਰੋ

Punjab News: ਸੂਬੇ ਦੇ ਇਸ ਜ਼ਿਲ੍ਹੇ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ

ਸੋਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 10000 ਰੁਪਏ

ਜ਼ਿਲ੍ਹਾ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਆਪਣੀ ਕਾਬਲੀਅਤ ਦੇ ਅਧਾਰ ਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ।ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਹੋਣਹਾਰ ਵਿਦਿਆਰਥੀ ਜਿਹਨਾਂ ਨੇ ਸਾਲ 2022-2023 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੁੱਚੀ ਵਿੱਚ ਪਹਿਲੇ 150 ਅਤੇ ਦਸਵੀਂ ਦੀ ਮੈਰਿਟ ਸੂਚੀ ਵਿਚ ਪਹਿਲੇ 75 ਵਿਦਿਆਰਥੀਆਂ ਵਿੱਚ ਥਾਂ ਬਣਾਈ ਹੈ ਨੂੰ ਪੰਜਾਬ ਰਾਜ ਭਵਨ ਵਿੱਚ ਸਨਮਾਨਿਤ ਕੀਤਾ ਗਿਆ।ਸੋਸਾਇਟੀ ਫਾਰ ਡਿਸ ਅਡਵਾਟਜ ਐਡ ਟੇਲੰਟ ਯੂਥ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਰੱਖੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਦਸ ਹਜ਼ਾਰ ਰੁਪਏ ਅਤੇ ਅੱਠਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ 7500 ਰੁਪਏ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਦੀਆ ਵਿਦਿਆਰਥਣਾਂ ਸਪਨਾ ਅਤੇ ਸੰਤੋਸ਼,ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਦੀ ਵਿਦਿਆਰਥਣ ਮੁਸਕਾਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀਆ ਵਿਦਿਆਰਥਣਾਂ ਏਂਜਲ,ਹਰਸ਼ਿਤਾ ਅਤੇ ਇਲਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦੀ ਵਿਦਿਆਰਥਣ ਜੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀ ਵਿਦਿਆਰਥਣ ਪ੍ਰਵੀਨਾ, ਸਰਕਾਰੀ ਹਾਈ ਸਕੂਲ ਚੱਕ ਸੂਰ ਘੁਰੀ ਦੀ ਵਿਦਿਆਰਥਣ ਰਸਵਿੰਦਰ ਕੌਰ, ਸਰਕਾਰੀ ਹਾਈ ਸਕੂਲ ਦਾਨੇਵਾਲਾ ਸਤਕੋਸੀ ਦੀ ਵਿਦਿਆਰਥਣ ਸੰਜਨਾ ਅਤੇ ਅਮ੍ਰਿਤਪਾਲ ਕੌਰ,ਸਰਕਾਰੀ ਮਿਡਲ ਸਕੂਲ ਬੁਰਜ ਹਨੂੰਮਾਨਗੜ੍ਹ ਦੀ ਵਿਦਿਆਰਥਣ ਜਸਮੀਨ ਕੌਰ, ਸਰਕਾਰੀ ਹਾਈ ਸਕੂਲ ਹਿੰਮਤਪੁਰਾ ਦੀ ਵਿਦਿਆਰਥਣ ਸ੍ਰਿਸ਼ਟੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦੀ ਵਿਦਿਆਰਥਣ ਸਰਗੁਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਦੇ ਵਿਦਿਆਰਥੀ ਕੌਂਸਲ ਸਿੰਘ, ਸਰਕਾਰੀ ਹਾਈ ਸਕੂਲ ਕੇਰੀਆਂ ਦੀ ਵਿਦਿਆਰਥਣ ਕੋਮਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਈਆ ਦੀ ਵਿਦਿਆਰਥਣ ਸੋਨਮ ਨੂੰ ਸਨਮਾਨਿਤ ਕੀਤਾ ਗਿਆ।ਇਸ ਸ਼ਾਨਾਂਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਫਾਜ਼ਿਲਕਾ ਜਸਪਾਲ ਮੋਂਗਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਵਿਵੇਕ ਅਨੇਜਾ,ਸਮੂਹ ਬੀਐਨਓ,ਵੱਖ ਵੱਖ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ
 
ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget