ਪੜਚੋਲ ਕਰੋ

Punjab News: ਮੋਗਾ 'ਚ 17 ਸਾਲਾ ਲੜਕੀ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਸੀ ਤੰਗ

ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਗਗਨਦੀਪ ਕੌਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਕਤ ਕਸਬੇ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਨਾਂਅ ਦਾ ਨੌਜਵਾਨ ਮ੍ਰਿਤਕ ਗਗਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ

Punjab News: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਲੜਕੀ ਨੇ ਇੱਕ ਨੌਜਵਾਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਨੇ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਗਗਨਦੀਪ ਕੌਰ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਕਤ ਕਸਬੇ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਨਾਂਅ ਦਾ ਨੌਜਵਾਨ ਮ੍ਰਿਤਕ ਗਗਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਗਗਨਦੀਪ ਨੇ ਇਸ ਦਾ ਕਈ ਵਾਰ ਵਿਰੋਧ ਵੀ ਕੀਤਾ ਅਤੇ ਦੋਸ਼ੀ ਨੂੰ ਉਸ ਦਾ ਪਿੱਛਾ ਨਾ ਕਰਨ ਦੀ ਗੱਲ ਕਹੀ।

ਪਰ ਦੋਸ਼ੀ ਨਹੀਂ ਮੰਨਿਆ ਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਇਸ ਤੋਂ ਤੰਗ ਆ ਕੇ ਗਗਨਦੀਪ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਜਸਵਿੰਦਰ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਫਿਲਹਾਲ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget