Punjab News : 17 ਸਾਲਾ ਸਿੱਖ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿਖੇ ਸੜਕ ਹਾਦਸੇ 'ਚ ਮੌਤ , ਮਾਂ ਦਾ ਰੋ -ਰੋ ਬੁਰਾ ਹਾਲ
Punjab News : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਿਆਨਕ ਸੜਕ ਹਾਦਸੇ ਵਿਚ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਘਰ ਜਾ ਰਿਹਾ ਸੀ ਅਤੇ ਬ੍ਰਿਟਿਸ਼ ਕੋਲੰਬੀਆ
![Punjab News : 17 ਸਾਲਾ ਸਿੱਖ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿਖੇ ਸੜਕ ਹਾਦਸੇ 'ਚ ਮੌਤ , ਮਾਂ ਦਾ ਰੋ -ਰੋ ਬੁਰਾ ਹਾਲ 17-year-old Sikh youth died in Road Accident in British Columbia, his mother is in critical conditio Punjab News : 17 ਸਾਲਾ ਸਿੱਖ ਨੌਜਵਾਨ ਦੀ ਬ੍ਰਿਟਿਸ਼ ਕੋਲੰਬੀਆ ਵਿਖੇ ਸੜਕ ਹਾਦਸੇ 'ਚ ਮੌਤ , ਮਾਂ ਦਾ ਰੋ -ਰੋ ਬੁਰਾ ਹਾਲ](https://feeds.abplive.com/onecms/images/uploaded-images/2023/01/16/53c3c9435143b7868823a5ae34e0d33b1673855477272345_original.jpg?impolicy=abp_cdn&imwidth=1200&height=675)
Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਦੱਸ ਦੇਈਏ ਕਿ ਹਰ ਸਾਲ ਪੰਜਾਬ ਦੇ ਲੱਖਾਂ ਨੌਜਵਾਨ ਆਪਣੀ ਪੜ੍ਹਾਈ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ। ਸਭ ਤੋਂ ਵੱਡੀ ਦੇਖਣ ਵਾਲੀ ਗੱਲ ਇਹ ਹੈ ਕਿ ਦੇਸ਼ ਵਿਚ ਜਿੰਨੇ ਵੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨਾ ਚਾਹੁੰਦੇ ਹਨ ਉਨ੍ਹਾਂ ਵਿੱਚੋਂ 60 ਫੀਸਦ ਗਿਣਤੀ ਸਿਰਫ਼ ਪੰਜਾਬੀਆਂ ਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)