ਪੜਚੋਲ ਕਰੋ

ਹੁਸ਼ਿਆਰਪੁਰ 'ਚ ਨਹਿਰ 'ਚ ਡੁੱਬਿਆ 17 ਸਾਲਾ ਨੌਜਵਾਨ, ਦੋਸਤਾਂ ਦੇ ਨਾਲ ਗਿਆ ਸੀ ਨਹਾਉਣ; ਪਰਿਵਾਰ ਦਾ ਰੋ-ਰੋ ਬੂਰਾ ਹਾਲ

Hoshiarpur News: ਹੁਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਵਿੱਚ 17 ਸਾਲਾ ਨੌਜਵਾਨ ਨਹਿਰ ਵਿੱਚ ਡੁੱਬ ਗਿਆ। ਇਹ ਘਟਨਾ ਸੋਮਵਾਰ ਦੇਰ ਸ਼ਾਮ ਹਾਜੀਪੁਰ-ਮਾਨਸਰ ਸੜਕ 'ਤੇ ਪਿੰਡ ਖੁੰਡਾ ਵਿੱਚ ਵਾਪਰੀ।

Hoshiarpur News: ਹੁਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਵਿੱਚ 17 ਸਾਲਾ ਨੌਜਵਾਨ ਨਹਿਰ ਵਿੱਚ ਡੁੱਬ ਗਿਆ। ਇਹ ਘਟਨਾ ਸੋਮਵਾਰ ਦੇਰ ਸ਼ਾਮ ਹਾਜੀਪੁਰ-ਮਾਨਸਰ ਸੜਕ 'ਤੇ ਪਿੰਡ ਖੁੰਡਾ ਵਿੱਚ ਵਾਪਰੀ। ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ।

ਮ੍ਰਿਤਕ ਦੀ ਪਛਾਣ ਲਵ (17) ਵਜੋਂ ਹੋਈ ਹੈ, ਜੋ ਕਿ ਪਿੰਡ ਕੋਲੀਆਂ 418 ਥਾਣਾ ਮੁਕੇਰੀਆਂ ਦਾ ਰਹਿਣ ਵਾਲਾ ਹੈ। ਸੂਚਨਾ ਮਿਲਣ 'ਤੇ ਹਾਜੀਪੁਰ ਥਾਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੋਸਤਾਂ ਨਾਲ ਦੇਖਣ ਜਾ ਰਿਹਾ ਸੀ ਮੇਲਾ

ਮ੍ਰਿਤਕ ਦੇ ਪਿੰਡ ਦੇ ਇੱਕ ਮੁੰਡੇ ਅਕਸ਼ਦੀਪ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਮੇਲੇ ਵਿੱਚ ਜਾ ਰਹੇ ਸਨ, ਤਾਂ ਉਸ ਦੌਰਾਨ ਉਨ੍ਹਾਂ ਨੇ ਇੱਕ ਮੁੰਡੇ ਨੂੰ ਨਹਿਰ ਦੇ ਕੰਢੇ ਪਿਆ ਹੋਇਆ ਦੇਖਿਆ। ਉਸ ਨੇ ਕਿਹਾ ਕਿ ਜਦੋਂ ਉਹ ਨੇੜੇ ਗਏ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਮੁੰਡਾ ਉਨ੍ਹਾਂ ਦੇ ਪਿੰਡ ਦਾ ਹੈ।

ਲਾਸ਼ ਨੂੰ ਮੁਕੇਰੀਆਂ ਦੇ ਮੁਰਦਾਘਰ ਵਿੱਚ ਰੱਖਿਆ

ਰਾਹਗੀਰਾਂ ਦੀ ਮਦਦ ਨਾਲ ਉਹ ਉਸਨੂੰ ਹਾਜੀਪੁਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਰ ਪੁਲਿਸ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ਵਿੱਚ ਰੱਖ ਦਿੱਤਾ।

Advertisement

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget