ਪੜਚੋਲ ਕਰੋ

ਕੁਵੈਤ ਤੋਂ 177 ਭਾਰਤੀਆਂ ਨੂੰ ਲੈ ਕੇ ਚੰਡੀਗੜ੍ਹ ਪਹੁੰਚਿਆ ਸਪੈਸ਼ਲ ਜਹਾਜ਼

‘ਵੰਦੇ ਭਾਰਤ' ਮਿਸ਼ਨ ਤਹਿਤ 177 ਭਾਰਤੀਆਂ ਨੂੰ ਲੈ ਕੇ ਕੁਵੈਤ ਤੋਂ ਇੱਕ ਫਲਾਈਟ ਚੰਡੀਗੜ੍ਹ ਪਹੁੰਚੀ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਲੋਕ ਰਾਜ ਸਰਕਾਰ ਦੇ ਪ੍ਰਤੀਨਿਧੀਆਂ ਦੀ ਦੇਖਰੇਖ 'ਚ ਆਪਣੇ ਜ਼ਿਲ੍ਹੇ 'ਚ ਪਹੁੰਚਣਗੇ।

ਚੰਡੀਗੜ੍ਹ: 'ਵੰਦੇ ਭਾਰਤ' ਮਿਸ਼ਨ ਤਹਿਤ 177 ਭਾਰਤੀਆਂ ਨੂੰ ਲੈ ਕੇ ਕੁਵੈਤ ਤੋਂ ਇੱਕ ਫਲਾਈਟ ਚੰਡੀਗੜ੍ਹ ਪਹੁੰਚ ਗਈ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅਥੋਰਟੀ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਯਾਤਰੀ ਸੂਬਾ ਸਰਕਾਰ ਦੇ ਪ੍ਰਤੀਨਿਧੀਆਂ ਦੀ ਦੇਖਰੇਖ 'ਚ ਆਪਣੇ ਜ਼ਿਲ੍ਹੇ 'ਚ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੁਆਰੰਟਾਈਨ ਕੀਤਾ ਜਾਵੇਗਾ। ਦੱਸ ਦਈਏ ਕਿ ਇਹ ਵਿਦੇਸ਼ਾਂ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਵਿਦੇਸ਼ਾਂ ਵਿਚੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੇ ਵੰਦੇ ਭਾਰਤ ਮਿਸ਼ਨ ਦੇ ਤਹਿਤ ਚਲਾਈ ਨੌਂ ਫਲਾਈਟ ਅਤੇ ਕੁਵੈਤ ਤੋਂ ਦੂਜੀ ਫਲਾਈਟ ਹੈ। ਜਿਸ ‘ਚ 177 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਇਸ ਫਲਾਈਟ ਰਾਹਾਂ ਵਾਪਸ ਆਉਣ ਵਾਲੇ ਯਾਤਰੀ ਜ਼ਿਆਦਾਤਰ ਪੰਜਾਬ, ਹਰਿਆਣਾ ਅਤੇ ਨੇੜਲੇ ਰਾਜਾਂ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧਤ ਹਨ। ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸਿਹਤ ਅਧਿਕਾਰੀਆਂ ਨੇ ਸਖਤ ਸਾਵਧਾਨੀ ਵਰਤੀ ਅਤੇ ਯਾਤਰੀਆਂ ਨੇ ਸਮਾਜਿਕ ਦੂਰੀ ਬਣਾਈ ਰੱਖੀ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਈ ਵੀ ਯਾਤਰੀ ਬੁਖਾਰ, ਖੰਘ, ਜ਼ੁਕਾਮ ਆਦਿ ਨਾਲ ਪੀੜਤ ਨਹੀਂ ਸੀ ਜੋ ਕੋਰੋਨਵਾਇਰਸ ਲਈ ਸੰਕੇਤਕ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੂਨ 2026
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Embed widget