Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ  ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ,ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ  ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ। ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ। ਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ  ਗਵਾਹ ਬਣੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ