ਪੜਚੋਲ ਕਰੋ

19 ਮਰੀਜ਼ ਠੀਕ ਹੋਕੇ ਘਰਾਂ ਨੂੰ ਪਰਤੇ, ਬਰਨਾਲਾ ਹੋਇਆ ਕੋਰੋਨਾ ਮੁਕਤ

ਬਰਨਾਲਾ 'ਚ ਵੀ 19 ਐਕਟਿਵ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਹੁਣ ਕੋਈ ਵੀ ਐਕਟਿਵ ਮਰੀਜ਼ ਨਹੀਂ ਹੈ।

ਬਰਨਾਲਾ: ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਆਉਣ ਨਾਲ ਪੰਜਾਬ 'ਚ ਜਿੰਨੀ ਛੇਤੀ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ ਵਧਿਆ ਸੀ ਉਸੇ ਸਪੀਡ ਨਾਲ ਹੀ ਘਟ ਵੀ ਰਿਹਾ ਹੈ। ਬਰਨਾਲਾ 'ਚ ਵੀ 19 ਐਕਟਿਵ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਹੁਣ ਕੋਈ ਵੀ ਐਕਟਿਵ ਮਰੀਜ਼ ਨਹੀਂ ਹੈ।

ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਕੁੱਲ 21 ਮਾਮਲੇ ਆਏ ਸਨ। ਜਿੰਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਇਕ ਪਹਿਲਾਂ ਹੀ ਠੀਕ ਹੋਕੇ ਘਰ ਜਾ ਚੁੱਕਾ ਹੈ। ਬਾਕੀ ਬਚੇ 19 ਮਰੀਜ਼ਾਂ ਦਾ ਬਰਨਾਲਾ 'ਚ ਕੋਰੋਨਾ ਵਾਇਰਸ ਲਈ ਬਣਾਏ ਸਪੈਸ਼ਲ ਵਾਰਡ 'ਚ ਇਲਾਜ ਚੱਲ ਰਿਹਾ ਸੀ। ਇਨ੍ਹਾਂ 'ਚੋਂ 17 ਮਰੀਜ਼ ਹਜ਼ੂਰ ਸਾਹਿਬ ਤੋਂ ਪਰਤੇ ਸਨ ਜਦਕਿ ਬਾਕੀ ਦੋ ਹੋਰ ਥਾਵਾਂ ਤੋਂ ਪਰਤੇ ਸਨ।

ਅੱਜ ਇਨ੍ਹਾਂ 19 ਮਰੀਜ਼ਾਂ ਦੀ ਰਿਪੋਰਟ ਆਉਣ ਮਗਰੋਂ ਇਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਫੁੱਲਾਂ ਤੇ ਹਾਰਾਂ ਨਾਲ ਤੰਦਰੁਸਤ ਹੋਏ ਲੋਕਾਂ ਨੂੰ ਘਰ ਭੇਜਿਆ ਗਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget