ਪੜਚੋਲ ਕਰੋ

Bathinda news: ਨਸ਼ਾ ਤਸਕਰਾਂ 'ਤੇ ਬਠਿੰਡਾ ਪੁਲਿਸ ਦਾ ਸ਼ਿਕੰਜਾ, 19 ਲੱਖ ਦੀ ਜਾਇਦਾਦ ਕੀਤੀ ਜ਼ਬਤ

Bathinda news: ਬਠਿੰਡਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਨਸ਼ਾ ਤਸਕਰਾਂ ਦੀ ਕਰੀਬ 19 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਨੋੋਟਿਸ ਲਾਇਆ ਹੈ।

Bathinda news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਐਸ.ਐਸ.ਪੀ ਬਠਿੰਡਾ ਵੱਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਨਾਕਾਬੰਦੀ ਕਰਕੇ ਸ਼ੱਕੀ ਪੁਰਸ਼ਾਂ ਅਤੇ ਟਿਕਾਣਿਆ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।

ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।

ਇਹ ਵੀ ਪੜ੍ਹੋ: Sangrur News: ਵਿਧਾਇਕ ਨਰਿੰਦਰ ਭਰਾਜ ਨੇ ਹਲਾਕੇ 'ਚ ਰੱਖੀ ਪੰਚਾਇਤ ਭਵਨਾਂ ਦੀ ਨੀਂਹ, ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਕੁਲਦੀਪ ਸਿੰਘ PPS DSP City-1 ਵੱਲੋਂ ਪ੍ਰੈੱਸ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਗਿਆ ਕਿ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਅਤੇ 19 ਕੇਸ ਕਨਫਰਮ ਹੋ ਚੁੱਕੇ ਹਨ ਬਾਕੀ 10 ਪੈਂਡਿੰਗ ਹਨ।

ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਜਿਸਦੇ ਖਿਲਾਫ ਮੁਕਦਮਾਂ ਨੰਬਰ 03 ਮਿਤੀ 4/1/2023 ਅ ਧ 22c/61/85 ਐਨ ਡੀ ਪੀ ਐੱਸ ਐਕਟ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਹੈ। ਇਸ ਪਾਸੋਂ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ 12,79,600/- ਰੁਪਏ ਦੀ ਪ੍ਰਾਪਰਟੀ (ਘਰ) ਬਣਾਈ ਗਈ ਹੈ ਅਤੇ

ਸ਼ਿਵ ਰਵਿੰਦਰ ਗਰਗ ਪੁੱਤਰ ਹੰਸ ਰਾਜ ਵਾਸੀ ਪੰਚਵਟੀ ਨਗਰ ਬਠਿੰਡਾ, ਖਿਲਾਫ ਮੁਕਦਮਾ ਨੰਬਰ 248 ਮਿਤੀ 6/12/2018 ਅ ਧ 22/61/85 ਐਨ ਡੀ ਪੀ ਐੱਸ ਐਕਟ ਥਾਣਾ ਕੋਤਵਾਲੀ ਬਠਿੰਡਾ ਵਿਖੇ ਦਰਜ ਹੈ ਜਿਸ ਪਾਸੋਂ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ 6,15,242/- ਰੁਪਏ ਦੀ ਪ੍ਰਾਪਰਟੀ (Maruti Dezire Car) ਬਣਾਈ ਗਈ ਹੈ।

ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: Bathinda News: ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget