ਪੜਚੋਲ ਕਰੋ

ਅੰਮ੍ਰਿਤਸਰ 'ਚ 19 ਹੋਰ ਸ਼ਰਧਾਲੂਆਂ ਨੇ ਜਿੱਤੀ ਕੋਰੋਨਾ ਖਿਲਾਫ ਜੰਗ, ਸਿਹਤਮੰਦ ਹੋ ਪਰਤੇ ਘਰ

ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ।

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਇਹ ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕਿ ਅੱਜ ਆਪਣੇ ਘਰ ਪਰਤ ਚੁੱਕੇ ਹਨ। ਕੁੱਲ 44 ਸ਼ਰਧਾਲੂ ਦੋ ਦਿਨਾਂ 'ਚ ਸਿਹਤਯਾਬ ਹੋ ਕਿ ਆਪਣੇ ਘਰਾਂ ਨੂੰ ਪਰਤੇ ਹਨ। ਬੀਤੇ ਕੱਲ੍ਹ ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਇਲਾਜ ਤੋਂ ਬਾਅਦ ਹਸਪਤਾਲ ਤੋਂ ਡਿਸਚਾਰਜ ਕੀਤੇ ਗਏ ਸਨ।ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ 'ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ 'ਚ ਹੀ ਹਨ। ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget