ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਇਹ ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕਿ ਅੱਜ ਆਪਣੇ ਘਰ ਪਰਤ ਚੁੱਕੇ ਹਨ। ਕੁੱਲ 44 ਸ਼ਰਧਾਲੂ ਦੋ ਦਿਨਾਂ 'ਚ ਸਿਹਤਯਾਬ ਹੋ ਕਿ ਆਪਣੇ ਘਰਾਂ ਨੂੰ ਪਰਤੇ ਹਨ।
ਬੀਤੇ ਕੱਲ੍ਹ ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਇਲਾਜ ਤੋਂ ਬਾਅਦ ਹਸਪਤਾਲ ਤੋਂ ਡਿਸਚਾਰਜ ਕੀਤੇ ਗਏ ਸਨ।ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ 'ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ 'ਚ ਹੀ ਹਨ।
ਇਹ ਵੀ ਪੜ੍ਹੋ: ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਅੰਮ੍ਰਿਤਸਰ 'ਚ 19 ਹੋਰ ਸ਼ਰਧਾਲੂਆਂ ਨੇ ਜਿੱਤੀ ਕੋਰੋਨਾ ਖਿਲਾਫ ਜੰਗ, ਸਿਹਤਮੰਦ ਹੋ ਪਰਤੇ ਘਰ
ਏਬੀਪੀ ਸਾਂਝਾ
Updated at:
13 May 2020 04:57 PM (IST)
ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ।
ਬੀਤੇ ਕੱਲ੍ਹ ਨਾਂਦੇੜ ਤੋਂ ਪਰਤੇ 25 ਸ਼ਰਧਾਲੂਆਂ ਨੂੰ ਮਿਲੀ ਸੀ ਛੁੱਟੀ
- - - - - - - - - Advertisement - - - - - - - - -