ਪੜਚੋਲ ਕਰੋ

ਵਿਦੇਸ਼ੀ ਧਰਤੀ 'ਤੇ ਮੁੱਛ ਫੁੱਟ ਗੱਭਰੂ ਦੀ ਸੜਕ ਹਾਦਸੇ 'ਚ ਹੋਈ ਮੌਤ, ਮਾਪਿਆਂ ਦਾ ਸੀ ਇਕੱਲਾ ਪੁੱਤ

Punjab News: ਅਮਰੀਕਾ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਵੰਸ਼ਦੀਪ ਸਿੰਘ (19) ਦੀ ਮੌਤ ਹੋ ਗਈ।

Punjab News: ਅਮਰੀਕਾ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਵੰਸ਼ਦੀਪ ਸਿੰਘ (19) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜੇ.ਐੱਸ. ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵੰਸ਼ਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ।

ਵੰਸ਼ਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ ਵਿਚ ਰਹਿੰਦਾ ਸੀ ਅਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ ਵਿਖੇ ਕਾਰ ’ਤੇ ਸਵਾਰ ਹੋ ਕੇ ਉਹ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਉਸਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਵੰਸ਼ਦੀਪ ਸਿੰਘ ਦੀ ਜਾਨ ਚਲੀ ਗਈ।

ਅੱਜ ਤੜਕੇ ਜਦੋਂ ਮਾਪਿਆਂ ਨੂੰ ਵੰਸ਼ਦੀਪ ਸਿੰਘ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਉਸਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾੜਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਨੌਜਵਾਨ ਵੰਸ਼ਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਘਰ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਜਿੱਥੇ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ ਉੱਥੇ ਉਸਦੀ ਵੱਡੀ ਭੈਣ ਵੀ ਕੈਨੇਡਾ ਵਿਖੇ ਰਹਿੰਦੀ ਹੈ ਜਿਸ ਨੂੰ ਰੱਖਡ਼ੀ ਤੋਂ ਇੱਕ ਦਿਨ ਪਹਿਲਾਂ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁੱਖਦਾਈ ਸਮਾਚਾਰ ਮਿਲਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।  

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget