ਪੜਚੋਲ ਕਰੋ

'84 ਦੰਗਿਆਂ ਦੌਰਾਨ ਮਾਰੇ ਗਏ ਮੇਜਰ ਦੇ ਪਰਿਵਾਰ ਨੂੰ 34 ਸਾਲ ਬਾਅਦ 'ਫੁੱਲ ਪੈਨਸ਼ਨ'

ਚੰਡੀਗੜ੍ਹ: ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸੁਰੱਖਿਆ ਬਲਾਂ ਦੇ ਵਾਰਸਾਂ ਨੂੰ 34 ਸਾਲ ਬਾਅਦ ਇਨਸਾਫ ਮਿਲਿਆ ਹੈ। ਹਥਿਆਰਬੰਦ ਬਲਾਂ ਬਾਰੇ ਟ੍ਰਿਬਿਊਨਲ (ਏਐਫਟੀ) ਨੇ ਕਤਲੇਆਮ ਦੌਰਾਨ ਮਾਰੇ ਗਏ ਮੇਜਰ ਤੇ ਜਵਾਨ ਦੀਆਂ ਵਿਧਵਾਵਾਂ ਨੂੰ ਉੱਚ ਪੈਨਸ਼ਨ ਲਾਭ ਲੈਣ ਦੇ ਯੋਗ ਦੱਸਿਆ ਹੈ। ਇਨ੍ਹਾਂ ਵਿਧਵਾਵਾਂ ਨੇ 34 ਸਾਲ ਇਨਸਾਫ ਲਈ ਲੜਾਈ ਲੜੀ ਹੈ।   ਏਐਫ਼ਟੀ ਦੇ ਚੰਡੀਗੜ੍ਹ ਬੈਂਚ ਦੇ ਜਸਟਿਸ ਐਮਐਸ ਚੌਹਾਨ ਤੇ ਲੈਫਟੀਨੈਂਟ ਜਨਰਲ ਮੁਨੀਸ਼ ਸਿੱਬਲ ਨੇ ਹਾਲ ਹੀ ਵਿੱਚ ਦੋ ਕੇਸਾਂ ਦਾ ਨਿਬੇੜਾ ਕਰਦਿਆਂ ਕਿਹਾ ਕਿ ਵਿਧਵਾਵਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸਾਧਾਰਨ ਜਾਂ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੀ ਥਾਂ ‘ਉਦਾਰ ਪਰਿਵਾਰਕ ਪੈਨਸ਼ਨ’ ਦਿੱਤੀ ਜਾਵੇ। ਲਿਬਰਲਾਈਜ਼ਡ (ਉਦਾਰ) ਪਰਿਵਾਰਕ ਪੈਨਸ਼ਨ ਕਿਸੇ ਫ਼ੌਜੀ ਵੱਲੋਂ ਲਈ ਜਾਂਦੀ ਆਖਰੀ ਅਦਾਇਗੀ ਦਾ ਸੌ ਫੀਸਦ ਹੁੰਦੀ ਹੈ ਜਦੋਂਕਿ ਪਰਿਵਾਰਕ ਪੈਨਸ਼ਨ ਆਖਰੀ ਤਨਖਾਹ ਦਾ 30 ਫੀਸਦੀ ਹੁੰਦੀ ਹੈ। ਹਰਭਜਨ ਕੌਰ ਦੇ ਪਤੀ ਮੇਜਰ ਐਸਐਸ ਤੁੜ ਦੀ ਦਿੱਲੀ ਵਿੱਚ ਦੰਗਾਈਆਂ ਦੀ ਭੀੜ ਨੇ ਉਦੋਂ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ ਜਦੋਂ ਉਹ ਤਬਾਦਲਾ ਛੁੱਟੀ ’ਤੇ ਸੀ। ਫ਼ੌਜੀ ਸਦਰ ਮੁਕਾਮ ਨੇ ਦਿੱਲੀ ’ਚ ਹਿੰਸਾ ਭੜਕਣ ਦੇ ਖ਼ਦਸ਼ਿਆਂ ਦੇ ਚਲਦਿਆਂ ਉਸ ਦੀ ਡਿਊਟੀ ਮੁੜ ਜੁਆਇਨ ਕਰਨ ਦੇ ਅਮਲ ਨੂੰ ਅੱਗੇ ਪਾ ਦਿੱਤਾ ਸੀ ਪਰ ਮੇਜਰ ਦਿੱਲੀ ਵਿੱਚ ਹੋਰ ਨਾਗਰਿਕਾਂ ਨੂੰ ਦੰਗਾਈਆਂ ਦੀ ਭੀੜ ਤੋਂ ਬਚਾਉਂਦਿਆਂ ਫ਼ੌਤ ਹੋ ਗਿਆ ਸੀ। ਦੂਜੇ ਕੇਸ ਵਿੱਚ ਗੁਰਮੇਲ ਕੌਰ ਦੇ ਪਤੀ ਨੂੰ ਹਿੰਸਾ ’ਤੇ ਉਤਾਰੂ ਭੀੜ ਨੇ ਉਦੋਂ ਮਾਰ ਮੁਕਾਇਆ ਜਦੋਂ ਉਹ ਰੇਲ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਪੰਜਵੇਂ ਤਨਖਾਹ ਕਮਿਸ਼ਨ ਨੇ ਭੀੜ ਵੱਲੋਂ ਕੀਤੀ ਹਿੰਸਾ ਦੌਰਾਨ ਫੌਤ ਹੋਣ ਵਾਲੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਲਿਬਰਲਾਈਜ਼ਡ ਪੈਨਸ਼ਨ ਦੇਣ ਦੀ ਸਿਫਾਰਸ਼ ਕੀਤੀ ਹੈ।

ਟਾਪ ਹੈਡਲਾਈਨ

Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ

Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ

 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
Punjab News : ਕੈਪਟਨ 'ਤੇ ਰਾਜਾ ਵੜਿੰਗ ਦਾ ਵੱਡਾ ਤੰਜ  ਬੋਲੇ- 5 ਲੱਖ ਦੀ ਰੋਟੀ ਖਾਂਦੇ ਸੀ, ਸੌਣ ਲਈ ਚਾਹੀਦੇ ਸਨ 4 ਕਮਰੇ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab News : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
Punjab Congress : ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੇਰਬਦਲ, NSUI ਦੀ ਕਮਾਨ ਇਸ ਨੌਜਵਾਨ ਆਗੂ ਨੂੰ ਸੌਂਪੀ
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!

Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!

Ludhiana News : ਜਿਸ ਨੂੰ ਪਤੀ ਮੰਨਿਆ, ਉਹ ਪਹਿਲਾਂ ਹੀ ਨਿਕਲਿਆ ਵਿਆਹਿਆ ਹੋਇਆ, ਲੱਖਾਂ ਰੁਪਏ ਵੀ ਲੈ ਗਿਆ!

 Ludhiana 'ਚ ਭਿਆਨਕ ਸੜਕ ਹਾਦਸਾ, ਆਟੋ ਤੇ ਟਰੱਕ ਦੀ ਸਿੱਧੀ ਟੱਕਰ; 3 ਦੀ ਮੌਤ, 4 ਜ਼ਖਮੀ

Embed widget