ਪੜਚੋਲ ਕਰੋ

ਕਾਂਗਰਸ ਲਈ ਨਵੀਂ ਮੁਸੀਬਤ, ਮੁੱਖ ਮੰਤਰੀ 'ਤੇ ਸ਼ਿਕੰਜਾ

ਕਾਂਗਰਸ ਲਈ ਨਵੀਂ ਮੁਸੀਬਤ ਖੜ੍ਹੀ ਹੋਣ ਦੇ ਆਸਾਰ ਹਨ। ਸੀਨੀਅਰ ਕਾਂਗਰਸੀ ਲੀਡਰ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਚੁਰਾਸੇ ਕਤਲੇਆਮ ਕੇਸ ਵਿੱਚ ਘਿਰਦੇ ਜਾ ਰਹੇ ਹਨ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਕਮਲਨਾਥ ਖਿਲਾਫ ਪੁਖਤਾ ਸਬੂਤ ਹਨ। ਇਸ ਲਈ ਉਨ੍ਹਾਂ ਖਿਲਾਫ ਮਜ਼ਬੂਤ ਕੇਸ ਬਣਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾਨਾਵਤੀ ਕਮਿਸ਼ਨ ਨੇ ਕੇਸ ਮਜ਼ਬੂਤ ਹੋਣ ਦੇ ਬਾਵਜੂਦ ਸ਼ੱਕ ਦੇ ਅਧਾਰ ’ਤੇ ਕਮਲਨਾਥ ਨੂੰ ਬਰੀ ਕੀਤਾ ਸੀ।

ਚੰਡੀਗੜ੍ਹ: ਕਾਂਗਰਸ ਲਈ ਨਵੀਂ ਮੁਸੀਬਤ ਖੜ੍ਹੀ ਹੋਣ ਦੇ ਆਸਾਰ ਹਨ। ਸੀਨੀਅਰ ਕਾਂਗਰਸੀ ਲੀਡਰ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਚੁਰਾਸੇ ਕਤਲੇਆਮ ਕੇਸ ਵਿੱਚ ਘਿਰਦੇ ਜਾ ਰਹੇ ਹਨ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਕਮਲਨਾਥ ਖਿਲਾਫ ਪੁਖਤਾ ਸਬੂਤ ਹਨ। ਇਸ ਲਈ ਉਨ੍ਹਾਂ ਖਿਲਾਫ ਮਜ਼ਬੂਤ ਕੇਸ ਬਣਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾਨਾਵਤੀ ਕਮਿਸ਼ਨ ਨੇ ਕੇਸ ਮਜ਼ਬੂਤ ਹੋਣ ਦੇ ਬਾਵਜੂਦ ਸ਼ੱਕ ਦੇ ਅਧਾਰ ’ਤੇ ਕਮਲਨਾਥ ਨੂੰ ਬਰੀ ਕੀਤਾ ਸੀ।

ਕਾਂਗਰਸ ਲਈ ਨਵੀਂ ਮੁਸੀਬਤ, ਮੁੱਖ ਮੰਤਰੀ 'ਤੇ ਸ਼ਿਕੰਜਾ

ਸਿੱਖ ਕਤਲੇਆਮ ਦਾ ਕੇਸ ਲੜ ਰਹੇ ਵਕੀਲ ਐਚਐਸ ਫੂਲਕਾ ਦਾ ਦਾਅਵਾ ਹੈ ਕਿ ਕਮਲਨਾਥ ਖਿਲਾਫ਼ ਕੇਸ ਸੱਜਣ ਕੁਮਾਰ ਨਾਲੋਂ ਵੀ ਮਜ਼ਬੂਤ ਹੈ। ਇਸ ਦਾ ਕਾਰਨ ਇਹ ਹੈ ਕਿ ਸੱਜਣ ਕੁਮਾਰ ਤੇ ਹੋਰਨਾਂ ਨੇ ਨਵੰਬਰ 1 ਤੇ 2 ਨੂੰ ਦਿੱਲੀ ਵਿੱਚ ਆਪਣੀ ਮੌਜੂਦਗੀ ਤੋਂ ਇਨਕਾਰ ਕੀਤਾ ਸੀ ਜਦੋਂ ਇੱਕੋ ਪਰਿਵਾਰ ਦੇ ਪੰਜ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ ਜਦੋਂਕਿ ਕਮਲਨਾਥ ਨੇ 1 ਨਵੰਬਰ, 1984 ਵਿੱਚ ਗੁਰਦੁਆਰਾ ਰਕਾਬਗੰਜ ਵਿੱਚ ਆਪਣੀ ਮੌਜੂਦਗੀ ਮੰਨੀ ਹੈ। ਉਸ ਦਿਨ ਦੋ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ ਤੇ ਫਿਰਕੂ ਭੀੜ ਨੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਸੀ। ਪੁਲਿਸ ਰਿਕਾਰਡ ਵਿੱਚ ਦਰਜ ਹੈ ਕਿ ਘਟਨਾ ਵੇਲੇ ਕਮਲਨਾਥ ਗੁਰਦੁਆਰੇ ਵਿੱਚ ਮੌਜੂਦ ਸੀ। ਫੂਲਕਾ ਦੀ ਹਵਾਲੇ ਨਾਲ ਮੀਡੀਆ ਵਿੱਚ ਛਪੀ ਰਿਪੋਰਟ ਮੁਤਾਬਕ ਇਸ ਮਾਮਲੇ ਦੇ ਦੋ ਚਸ਼ਮਦੀਦਾਂ ਨੇ ਕਮਲ ਨਾਥ ਖਿਲਾਫ਼ ਕੇਂਦਰੀ ਵਿਸ਼ੇਸ਼ ਜਾਂਚ ਟੀਮ ਨੂੰ ਲਿਖ ਕੇ ਬਿਆਨ ਲੈਣ ਦੀ ਇੱਛਾ ਜਤਾਈ ਹੈ। ਚਸ਼ਮਦੀਦਾਂ ਵਿੱਚ ਸੰਜੇ ਸੂਰੀ ਸ਼ਾਮਲ ਹਨ ਜੋ ਸਿੱਖਾਂ ਦੇ ਕਤਲੇਆਮ ਦੌਰਾਨ ‘ਇੰਡੀਅਨ ਐਕਸਪ੍ਰੈਸ’ ਵਿੱਚ ਪੱਤਰਕਾਰ ਸਨ। ਦੋ ਸਿੱਖਾਂ ਨੂੰ ਜ਼ਿੰਦਾ ਸਾੜੇ ਜਾਣ ਦੇ ਮਾਮਲੇ ਵਿੱਚ ਕਮਲਨਾਥ ਮੁਲਜ਼ਮ ਹਨ। ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਭੀੜ ਨੂੰ ਭੜਕਾਇਆ ਸੀ। ਦੂਜੇ ਪਾਸੇ, ਕਮਲ ਨਾਥ ਦਾ ਕਹਿਣਾ ਹੈ ਕਿ ਉਹ ਉਸ ਦੌਰਾਨ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀਆਂ ਹਦਾਇਤਾਂ ’ਤੇ ਦੰਗਾਕਾਰੀਆਂ ਨੂੰ ਸ਼ਾਂਤ ਕਰਨ ਲਈ ਗੁਰਦੁਆਰੇ ਵਿੱਚ ਸੀ। ਕਾਬਲੇਗੌਰ ਹੈ ਕਿ ਨਾਨਾਵਤੀ ਕਮਿਸ਼ਨ ਜਿਸ ਨੇ 1984 ਕਤਲੇਆਮ ਦੇ ਤਿੰਨ ਮਾਮਲਿਆਂ ਦੀ ਮੁੜ ਜਾਂਚ ਦੇ ਹੁਕਮ ਦਿੱਤੇ ਹਨ ਨੇ ਗੁਰਦੁਆਰਾ ਰਕਾਬਗੰਜ ਮਾਮਲੇ ਵਿੱਚ ਕਮਲ ਨਾਥ ਨੂੰ ਸ਼ੱਕ ਦੇ ਅਧਾਰ ’ਤੇ ਬਰੀ ਕਰ ਦਿੱਤਾ ਸੀ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget