ਪੜਚੋਲ ਕਰੋ

ਪਾਦਰੀ ਦੇ ਗਾਇਬ ਹੋਏ 6.6 ਕਰੋੜ 'ਚੋਂ 2 ਕਰੋੜ ਹੋਰ ਬਰਾਮਦ 

ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ ਗਾਇਬ ਹੋਈ ਸਾਢੇ ਛੇ ਕਰੋੜ ਰੁਪਏ ਤੋਂ ਵੱਧ ਰਕਮ ਦੀ ਚੋਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਬਰਖਾਸਤ ਕੀਤੇ ਗਏ ਏਐਸਆਈ ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਕੇਰਲ ਦੇ ਕੋਚੀ ਸਥਿਤ ਹੋਟਲ ਕਾਸਾ ਲਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ਪਟਿਆਲਾ: ਜਲੰਧਰ ਦੇ ਪਾਦਰੀ ਦੇ ਗਾਇਬ ਹੋਏ ਸਾਢੇ ਛੇ ਕਰੋੜ ਰੁਪਏ ਗਾਇਬ ਹੋਣ ਦੇ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ 2 ਕਰੋੜ 10 ਲੱਖ ਰੁਪਏ ਹੋਰ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਇਹ ਰਕਮ ਦੋਵੇਂ ਸਹਾਇਕ ਸਬ ਇੰਸਪੈਕਟਰਾਂ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੇ ਗਏ ਹਨ। ਇਹ ਵੀ ਪੜ੍ਹੋੋ- ਪਾਦਰੀ ਦੇ ਸਾਢੇ 6 ਕਰੋੜ 'ਚੋਂ 2.38 ਕਰੋੜ ਬਰਾਮਦ, 5 ਹੋਰ ਗ੍ਰਿਫ਼ਤਾਰ, ਹੈਡ ਕਾਂਸਟੇਬਲ ਵੀ ਫਸਿਆ ਪੁਲਿਸ ਨੇ ਅੱਜ ਪਟਿਆਲਾ ਦੇ ਪਿੰਡ ਚੌੜਾ ਤੋਂ ਏਐਸਆਈ ਜੋਗਿੰਦਰ ਸਿੰਘ ਦੇ ਘਰ ਦੇ ਨੇੜੇ ਖਾਲੀ ਪਲਾਟ 'ਚ ਦੱਬੇ ਹੋਏ 1 ਕਰੋੜ 10 ਲੱਖ ਰੁਪਏ ਬਰਾਮਦ ਕੀਤੇ, ਜਦਕਿ ਇੱਕ ਕਰੋੜ ਰੁਪਏ ਏਐਸਆਈ ਰਾਜਪ੍ਰੀਤ ਸਿੰਘ ਦੇ ਘਰੋਂ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਬੀਤੇ ਕੱਲ੍ਹ ਡੇਢ ਲੱਖ ਉਤਰਾਖੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੇ ਘਰੋਂ ਮਿਲੇ ਸਨ। ਹੁਣ ਤਕ ਕੁੱਲ 4 ਕਰੋੜ 49 ਲੱਖ ਰੁਪਏ ਦੀ ਬਰਾਮਦਗੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ ਗਾਇਬ ਹੋਈ ਸਾਢੇ ਛੇ ਕਰੋੜ ਰੁਪਏ ਤੋਂ ਵੱਧ ਰਕਮ ਦੀ ਚੋਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਕੇਰਲ ਦੇ ਕੋਚੀ ਸਥਿਤ ਹੋਟਲ ਕਾਸਾ ਲਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਦੋਵੇਂ ਮੁਲਜ਼ਮ ਰਿਮਾਂਡ 'ਤੇ ਹਨ ਤੇ ਇਸੇ ਦੌਰਾਨ ਹੀ ਉਨ੍ਹਾਂ ਪੈਸਿਆਂ ਬਾਰੇ ਖੁਲਾਸਾ ਕੀਤੇ। ਜ਼ਰੂਰ ਪੜ੍ਹੋ- ਪਾਦਰੀ ਦੇ ਸਾਢੇ ਛੇ ਕਰੋੜ ਲੈ ਕੇ ਦੌੜੇ ਥਾਣੇਦਾਰ ਕੇਰਲਾ 'ਚੋਂ ਦਬੋਚੇ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੇ ਆਈਜੀ ਰੈਂਕ ਦੇ ਅਧਿਕਾਰੀ ਪ੍ਰਵੀਨ ਕੁਮਾਰ ਸਿਨ੍ਹਾ ਦੀ ਅਗਵਾਈ ਵਿੱਚ ਬਣਾਈ ਐਸਆਈਟੀ ਕਰ ਰਹੀ ਹੈ। ਉਨ੍ਹਾਂ ਦੇ ਨਾਲ ਏਆਈਜੀ ਰਾਕੇਸ਼ ਕੌਸ਼ਲ ਤੇ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਮਨਦੀਪ ਸਿੱਧੂ ਵੀ ਮੌਜੂਦ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਦੱਸੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਕੇ ਇਹ ਰਕਮ ਬਰਾਮਦ ਕੀਤੀ ਹੈ। ਗਾਇਬ ਹੋਈ ਰਕਮ ਵਿੱਚੋਂ ਦੋ ਕਰੋੜ ਤੋਂ ਵੱਧ ਰੁਪਏ ਹਾਲੇ ਵੀ ਗ਼ਾਇਬ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget