ਪੜਚੋਲ ਕਰੋ

Punjab Police: ਸਪੀਕਰ ਸੰਧਵਾਂ ਦੀ ਆਵਾਜ਼ ‘ਚ ਫੋਨ ਕਰਕੇ ਪੈਸੇ ਮੰਗਣ ਵਾਲੇ 2 ਗ੍ਰਿਫ਼ਤਾਰ, ਪਹਿਲਾਂ ਵੀ ਕਈ ਵਿਧਾਇਕਾਂ ਦੇ ਨਾਂਅ ‘ਤੇ ਮਾਰ ਚੁੱਕੇ ਨੇ ਠੱਗੀ

ਕਾਰੋਬਾਰੀ ਨੇ ਜਦੋਂ ਇਸ ਸਬੰਧੀ ਸਪੀਕਰ ਸੰਧਵਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਜਿਸ ਤੋਂ ਬਾਅਦ ਰਾਜਨ ਜੈਨ ਵੱਲੋਂ ਇਸ ਸਬੰਧੀ ਸ਼ਿਕਾਇਤ ਐਸਐਸਪੀ ਨੂੰ ਦਿੱਤੀ ਗਈ।

Faridkot News:  28 ਜੂਨ ਨੂੰ ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਆਵਾਜ਼ ਵਿੱਚ ਫੋਨ ਕਰਕੇ 27 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਨ ਤੇ ਉਨ੍ਹਾਂ ਵੱਲੋਂ ਉਥੋਂ ਫੋਨ ਕਰਕੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ 28 ਜੂਨ ਨੂੰ ਕੋਟਕਪੂਰਾ ਦੇ ਕਾਰੋਬਾਰੀ ਰਾਜਨ ਕੁਮਾਰ ਜੈਨ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵਟਸਐਪ 'ਤੇ ਫੋਨ ਕਰਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਵਾਜ ਰਾਹੀਂ ਆਪਣੇ ਬੱਚੇ ਦੀ ਪੜ੍ਹਾਈ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਖਾਤੇ 'ਚ 27543 ਰੁਪਏ ਜਮ੍ਹਾ ਕਰਵਾਉਣ ਦੀ ਲਈ ਕਿਹਾ ਸੀ, ਉਸ ਵੱਲੋਂ ਪਿੰਡ ਸੰਧਵਾਂ ਕੋਠੀ ਵਿੱਚ ਪੈਸੇ ਲੈਣ ਦੀ ਗੱਲ ਵੀ ਕੀਤੀ।

ਉਕਤ ਕਾਰੋਬਾਰੀ ਨੇ ਜਦੋਂ ਇਸ ਸਬੰਧੀ ਸਪੀਕਰ ਸੰਧਵਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਜਿਸ ਤੋਂ ਬਾਅਦ ਰਾਜਨ ਜੈਨ ਵੱਲੋਂ ਇਸ ਸਬੰਧੀ ਸ਼ਿਕਾਇਤ ਐਸਐਸਪੀ ਨੂੰ ਦਿੱਤੀ ਗਈ। ਇਸ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਇਸ ਮਾਮਲੇ ਦੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਾਲ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਦੋ ਮੁਲਜ਼ਮਾਂ ਭਲਿੰਦਰ ਸਿੰਘ ਉਰਫ਼ ਜਸਰਾਜ ਸਹਿਗਲ ਅਤੇ ਸ਼ਵੇਤ ਠਾਕੁਰ ਵੱਲੋਂ ਕੀਤੀ ਗਈ ਸੀ  ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਮਜਦ ਕਰ ਲਿਆ ਗਿਆ ਅਤੇ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਸ ਫਰਜ਼ੀ ਕਾਲ ਲਈ ਵਰਤਿਆ ਗਿਆ ਮੋਬਾਇਲ ਫੋਨ ਸ਼ਵੇਤ ਠਾਕੁਰ ਦਾ ਸੀ ਅਤੇ ਫੋਨ ਕਾਲ ਭਲਿੰਦਰ ਸਿੰਘ ਨੇ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਫੋਨ ਕਰਕੇ ਪੈਸੇ ਮੰਗਣ ਵਾਲਾ ਮੁਲਜ਼ਮ ਭਲਿੰਦਰ ਸਿੰਘ ਮੁਹਾਲੀ ਦਾ ਵਸਨੀਕ ਹੈ। ਭਲਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਧੋਖਾਧੜੀ ਦੇ 13 ਕੇਸ ਦਰਜ ਹਨ ਤੇ 14ਵਾਂ ਕੇਸ ਕੋਟਕਪੂਰਾ ਵਿੱਚ ਦਰਜ ਕੀਤਾ ਗਿਆ ਹੈ।  ਇਹ ਸਾਰੇ ਮਾਮਲੇ ਇੱਕ ਸਮਾਨ ਧੋਖਾਧੜੀ ਦੇ ਹਨ ਅਤੇ ਪੁਲਿਸ ਅਨੁਸਾਰ ਉਹ ਪਹਿਲਾਂ ਵੀ ਤਿੰਨ-ਚਾਰ ਵਿਧਾਇਕਾਂ ਦੇ ਨਾਂਅ 'ਤੇ ਪੈਸੇ ਮੰਗ ਕੇ ਲੋਕਾਂ ਨੂੰ ਠੱਗ ਚੁੱਕਾ ਹੈ। ਇਸ ਸਬੰਧੀ ਉਸ ਖ਼ਿਲਾਫ਼ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਵੀ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget