ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਦੁਖਦਾਈ ਖ਼ਬਰ ! ਦਿਲ ਦਾ ਦੌਰਾ ਪੈਣ ਨਾਲ 2 ਸਕੇ ਭਰਾਵਾਂ ਦੀ ਮੌਤ, ਪਹਿਲੇ ਦੀ ਖ਼ਬਰ ਸੁਣਕੇ ਦੂਜੇ ਨੂੰ ਵੀ ਪਿਆ ਦੌਰਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਹ ਖਬਰ ਜਦੋਂ  ਉਸਦੇ ਵੱਡੇ ਭਰਾ ਰਮੇਸ਼ ਕੁਮਾਰ ਨੂੰ ਸੁਣੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ।

ਪੰਜਾਬ ਵਿੱਚ ਇਕ ਅਜਿਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਸਕੇ ਭਰਾਵਾਂ ਨੂੰ ਦਿਲ ਦਾ ਦੌਰ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਵੱਖ ਵੱਖ ਮੰਦਰਾਂ ਵਿੱਚ ਪੁਜਾਰੀ ਦੀ ਸੇਵਾ ਨਿਭਾ ਰਹੇ ਸੀ ਜਿਸ ਕਾਰਨ ਸ਼ਹਿਰ ਵਾਸੀਆਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

ਦਰਅਸਲ, ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਪਹਿਲਾਂ ਇੱਕ ਭਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਇਸ ਦੀ ਖਬਰ ਸੁਣਦਿਆਂ ਹੀ ਦੂਜੇ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਮੌਕੇ ਉਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੁਰਗਾ ਮੰਦਰ ਦੇ ਪੁਜਾਰੀ ਮਰਹੂਮ ਦੇਵਦੱਤ ਸ਼ਰਮਾ ਦਾ ਪੁੱਤਰ ਸੁਭਾਸ਼ ਸ਼ਰਮਾ ਜਦੋਂ ਇੱਕ ਦੁਕਾਨ ਦੇ ਮਹੂਰਤ ਵਾਸਤੇ ਪੂਜਾ ਕਰਨ ਗਿਆ ਤਾਂ ਉਥੇ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਇਹ ਖਬਰ ਜਦੋਂ  ਉਸਦੇ ਵੱਡੇ ਭਰਾ ਰਮੇਸ਼ ਕੁਮਾਰ ਨੂੰ ਸੁਣੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ ‘ਤੇ ਹੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ: ਗੈਂਗਸਟਰ ਬੋਲਿਆ- ਤੈਨੂੰ ਮਾਰਾਂਗੇ ਅਤੇ ਪਤਾ ਵੀ ਨਹੀਂ ਲੱਗਣਾ; ਉਸ ਤੋਂ ਪਹਿਲਾਂ ਤੇਰੇ ਸਾਥੀ...
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ: ਗੈਂਗਸਟਰ ਬੋਲਿਆ- ਤੈਨੂੰ ਮਾਰਾਂਗੇ ਅਤੇ ਪਤਾ ਵੀ ਨਹੀਂ ਲੱਗਣਾ; ਉਸ ਤੋਂ ਪਹਿਲਾਂ ਤੇਰੇ ਸਾਥੀ...
Punjab Weather: ਪੰਜਾਬ 'ਚ ਤੂਫ਼ਾਨ-ਗੜੇਮਾਰੀ ਦਾ ਅੱਜ ਵੀ ਅਲਰਟ, ਲੋਕਾਂ ਨੂੰ 'ਹੀਟਵੇਵ' ਤੋਂ ਰਾਹਤ; 7 ਦਿਨਾਂ ਤੱਕ ਛਮ-ਛਮ ਵਰ੍ਹੇਗਾ ਮੀਂਹ: ਮੌਸਮ ਵਿਭਾਗ ਵੱਲੋਂ...
ਪੰਜਾਬ 'ਚ ਤੂਫ਼ਾਨ-ਗੜੇਮਾਰੀ ਦਾ ਅੱਜ ਵੀ ਅਲਰਟ, ਲੋਕਾਂ ਨੂੰ 'ਹੀਟਵੇਵ' ਤੋਂ ਰਾਹਤ; 7 ਦਿਨਾਂ ਤੱਕ ਛਮ-ਛਮ ਵਰ੍ਹੇਗਾ ਮੀਂਹ: ਮੌਸਮ ਵਿਭਾਗ ਵੱਲੋਂ...
Punjab News: ਪੰਜਾਬ 'ਆਪ' ਛੱਡ ਕੇ 'BJP' 'ਚ ਸ਼ਾਮਲ ਹੋਏ ਸੰਸਦ ਮੈਂਬਰ ਆਏ ਸਾਹਮਣੇ: ਸੰਦੀਪ ਪਾਠਕ ਬੋਲੇ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ; CM ਤੋਂ ਪਹਿਲਾਂ...
ਪੰਜਾਬ 'ਆਪ' ਛੱਡ ਕੇ 'BJP' 'ਚ ਸ਼ਾਮਲ ਹੋਏ ਸੰਸਦ ਮੈਂਬਰ ਆਏ ਸਾਹਮਣੇ: ਸੰਦੀਪ ਪਾਠਕ ਬੋਲੇ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ; CM ਤੋਂ ਪਹਿਲਾਂ...
Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, 100 ਪਰਿਵਾਰਾਂ ਨੇ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, 100 ਪਰਿਵਾਰਾਂ ਨੇ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ: ਤਸਵੀਰਾਂ ਵਾਇਰਲ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Embed widget