ਪੜਚੋਲ ਕਰੋ

ਰਾਤ ਨੂੰ ਕਮਰੇ 'ਚ ਸੋਚ-ਸਮਝ ਕੇ ਬਾਲੋ ਅੰਗੀਠੀ, ਪਟਿਆਲਾ 'ਚ ਭਿਆਨਕ ਹਾਦਸਾ

ਇਸ ਵਾਰ ਠੰਢ ਸਾਰੇ ਰਿਕਾਰਡ ਤੋੜ ਰਹੀ ਹੈ। ਇਸ ਲਈ ਲੋਕ ਸਰਦੀ ਤੋਂ ਬਚਣ ਲਈ ਹਰ ਢੰਗ ਵਰਤ ਰਹੇ ਹਨ। ਕਈ ਲੋਕ ਰਾਤ ਨੂੰ ਕਮਰੇ ਅੰਦਰ ਅੰਗੀਠੀ ਬਾਲ ਲੈਂਦੇ ਹਨ ਪਰ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਅਜਿਹੀ ਘਟਨਾ ਪਟਿਆਲਾ ਵਿੱਚ ਵਾਪਰੀ ਹੈ ਜਿਸ ਵਿੱਚ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਜਦਕਿ ਤੀਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਟਿਆਲਾ: ਇਸ ਵਾਰ ਠੰਢ ਸਾਰੇ ਰਿਕਾਰਡ ਤੋੜ ਰਹੀ ਹੈ। ਇਸ ਲਈ ਲੋਕ ਸਰਦੀ ਤੋਂ ਬਚਣ ਲਈ ਹਰ ਢੰਗ ਵਰਤ ਰਹੇ ਹਨ। ਕਈ ਲੋਕ ਰਾਤ ਨੂੰ ਕਮਰੇ ਅੰਦਰ ਅੰਗੀਠੀ ਬਾਲ ਲੈਂਦੇ ਹਨ ਪਰ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਅਜਿਹੀ ਘਟਨਾ ਪਟਿਆਲਾ ਵਿੱਚ ਵਾਪਰੀ ਹੈ ਜਿਸ ਵਿੱਚ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਜਦਕਿ ਤੀਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦਰਅਸਲ ਅਰਬਨ ਅਸਟੇਟ ਫੇਜ਼-ਦੋ ਵਿੱਚ ਠੰਢ ਤੋਂ ਬਚਾਅ ਕਰਨ ਲਈ ਪਰਿਵਾਰ ਵੱਲੋਂ ਰਾਤ ਵੇਲੇ ਆਪਣੇ ਕਮਰੇ ’ਚ ਅੰਗੀਠੀ ਬਾਲ ਲਈ। ਇਸ ਕਾਰਨ ਕਮਰੇ ਵਿੱਚ ਗੈਸ ਬਣ ਗਈ ਤੇ ਦਮ ਘੁਟਣ ਕਰਕੇ ਦੋ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 21 ਵਰ੍ਹਿਆਂ ਦੀ ਪ੍ਰਿਯੰਕਾ ਦੇਵੀ ਤੇ ਉਸ ਦੀ ਡੇਢ ਵਰ੍ਹੇ ਦੀ ਧੀ ਅਨੀਸ਼ਾ ਕੁਮਾਰੀ ਸ਼ਾਮਲ ਹਨ। ਪ੍ਰਿਯੰਕਾ ਦਾ ਪਤੀ ਸੰਤੋਖ ਮੰਡਲ ਗੰਭੀਰ ਹਾਲਤ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਪਰਿਵਾਰ ਨੇ ਠੰਢ ਤੋਂ ਬਚਣ ਲਈ ਰਾਤ ਵੇਲੇ ਆਪਣੇ ਕਮਰੇ ’ਚ ਅੰਗੀਠੀ ਬਾਲੀ ਸੀ। ਅੰਗੀਠੀ ਕਾਰਨ ਰਾਤ ਵੇਲੇ ਦਮ ਘੁਟਣ ਕਰਕੇ ਤਿੰਨੋਂ ਜਣੇ ਬੇਹੋਸ਼ੀ ਦੀ ਹਾਲਤ ਵਿੱਚ ਵੱਡੇ ਦਿਨ ਤੱਕ ਨਾ ਉੱਠੇ। ਸਵੇਰੇ ਕਮਰੇ ਦਾ ਦਰਵਾਜ਼ਾ ਖੜਕਾਉਣ ’ਤੇ ਜਦੋਂ ਅੰਦਰੋਂ ਕੋਈ ਆਵਾਜ਼ ਨਾ ਆਈ ਤਾਂ ਦਰਵਾਜ਼ਾ ਤੋੜ ਦਿੱਤਾ। ਅੰਦਰ ਪਰਿਵਾਰ ਦੇ ਤਿੰਨੇ ਜੀਅ ਬੇਹੋਸ਼ੀ ਦੀ ਹਾਲਤ ਵਿੱਚ ਪਏ ਸਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿੱਚ ਪ੍ਰਿਯੰਕਾ ਦੇਵੀ ਤੇ ਬੱਚੀ ਦੀ ਮੌਤ ਹੋ ਗਈ ਜਦਕਿ ਸੰਤੋਖ ਮੰਡਲ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget