ਪੜਚੋਲ ਕਰੋ

Punjab News: 2 ਹੋਰ ਨਸ਼ਾ ਤਸਕਰਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜੇਗੀ ਸਰਕਾਰ, 'ਅੰਮ੍ਰਿਤਪਾਲ ਸਿੰਘ ਨੂੰ ਜਾਨੀ ਨੁਕਸਾਨ ਦਾ ਖ਼ਤਰਾ, ਜੇ ਕੁਝ ਹੋਇਆ ਤਾਂ ਸਰਕਾਰ ਹੋਵੇਗੀ ਜ਼ਿੰਮੇਵਾਰ'

ਤਿੰਨ ਦਿਨ ਪਹਿਲਾਂ ਲੁਧਿਆਣਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕੁਝ ਨਸ਼ਾ ਤਸਕਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਰਹੀ ਹੈ। ਇਸ ਕਾਰਨ ਜੇ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Punjab News: ਪੰਜਾਬ ਦੇ ਬਦਨਾਮ ਡਰੱਗ ਮਾਫੀਆ ਅਕਸ਼ੇ ਛਾਬੜਾ ਤੇ ਜਸਪਾਲ ਸਿੰਘ ਉਰਫ ਗੋਲਡੀ ਨੂੰ NCB ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਤਸਕਰਾਂ ਨੂੰ ਉਨ੍ਹਾਂ ਦੀਆਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ।

ਅਕਸ਼ੈ ਛਾਬੜਾ ਤੇ ਜਸਪਾਲ ਗੋਲਡੀ ਦੋਵੇਂ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਗ਼ੈਰ ਕਾਨੂੰਨੀ ਗਤੀਵਿਧੀਆਂ ਤੇ ਨਸ਼ਾ ਤਸਕਰੀ ਨੂੰ ਅੰਜਾਮ ਦੇ ਰਹੇ ਹਨ। ਨਤੀਜੇ ਵਜੋਂ ਅਕਸ਼ੈ ਛਾਬੜਾ ਵਿਰੁੱਧ ਐਨਡੀਪੀਐਸ ਐਕਟ ਤਹਿਤ 03 ਵਾਧੂ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਜਸਪਾਲ ਸਿੰਘ ਉਰਫ਼ ਗੋਲਡੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 01 ਵਾਧੂ ਐਫਆਈਆਰ ਦਰਜ ਕੀਤੀ ਗਈ ਹੈ।

ਵਰਨਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਲੁਧਿਆਣਾ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕੁਝ ਨਸ਼ਾ ਤਸਕਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਰਹੀ ਹੈ। ਇਸ ਕਾਰਨ ਜੇ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਮਾਰਚ 2023 ਤੋਂ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਮਾਰਚ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ‘ਵਾਰਿਸ ਪੰਜਾਬ ਦੇ’  ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਤਿੰਨ ਸਾਥੀਆਂ ਦੀ ਹਿਰਾਸਤ ਦੀ ਮਿਆਦ 24 ਜੁਲਾਈ ਨੂੰ ਖ਼ਤਮ ਹੋਣੀ ਸੀ, ਜਦੋਂ ਕਿ ਛੇ ਹੋਰ ਸਾਥੀਆਂ ਦੀ ਹਿਰਾਸਤ ਦੀ ਮਿਆਦ 18 ਜੂਨ ਨੂੰ ਖ਼ਤਮ ਹੋਣੀ ਸੀ। ਅੰਮ੍ਰਿਤਪਾਲ ਸਮੇਤ 9 ਹੋਰ ਦੋਸ਼ੀਆਂ ਦੀ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ-Punjab News: CM ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ, ਕਿਹਾ-ਭਾਜਪਾ ਨੇ ਤਾਂ ਬਹੁਤ ਜ਼ੋਰ ਲਾਇਆ ਪਰ ਦੇਸ਼ ਦੀ ਰਾਜਨੀਤੀ ਦਾ ਭਵਿੱਖ AAP

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget