ਪੜਚੋਲ ਕਰੋ

ਵਿਆਹ ਤੋਂ ਵਾਪਸ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਦੋ ਹਲਾਕ, ਤਿੰਨ ਫੱਟੜ

ਸ੍ਰੀ ਮੁਕਤਸਰ ਸਾਹਿਬ: ਕੋਟਕਪੂਰਾ-ਮੁਕਤਸਰ ਮੁੱਖ ਮਾਰਗ 'ਤੇ ਪਿੰਡ ਝਬੇਲਵਾਲੀ ਦੇ ਬਸ ਅੱਡੇ ਕੋਲ ਵਾਪਰੇ ਸੜਕ ਹਾਦਸੇ ਵਿੱਚ ਦੋ ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਾਰ ਵਿੱਚ ਸਵਾਰ ਮਹਿਲ ਤੇ ਬੱਚੇ ਸਮੇਤ ਤਿੰਨ ਜਣੇ ਜ਼ਖ਼ਮੀ ਵੀ ਹੋਏ ਹਨ। ਕਾਰ ਸਵਾਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਫ਼ਿਰੋਜ਼ਪੁਰ ਤੋਂ ਮਲੋਟ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮੁਕਤਸਰ ਮੇਨ ਰੋਡ 'ਤੇ ਪਿੰਡ ਝਬੇਲਵਾਲੀ ਦੇ ਬੱਸ ਅੱਡੇ ਕੋਲ ਟੋਇਟਾ ਇਟੀਓਸ ਕਾਰ (PB 30N 0131) ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰਖ਼ਤ ਨਾਲ ਟਕਰਾ ਗਈ। ਕਾਰ ਵਿੱਚ ਪੰਜ ਜਣੇ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਜੋੜਾ ਤੇ ਉਨ੍ਹਾਂ ਦੀ ਧੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਓਮ ਪ੍ਰਕਾਸ਼ ਤੇ ਹਰਬੰਸ ਲਾਲ ਵਜੋਂ ਹੋਈ ਹੈ, ਜਦਕਿ ਕਾਰ ਸਵਾਰ ਸਚਿਨ, ਪਤਨੀ ਨੀਰੂ ਜੋਤੀ ਤੇ ਸਾਢੇ ਤਿੰਨ ਸਾਲ ਦੀ ਬੱਚੀ ਫਰਿਸ਼ਤਾ ਜ਼ਖ਼ਮੀ ਹਨ। ਜ਼ਖ਼ਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget