ਪੜਚੋਲ ਕਰੋ

ਤੇਜ਼ ਰਫ਼ਤਾਰ ਟਰਾਲੇ ਨੇ ਕਾਰ ਨੂੰ ਮਾਰੀ ਸਿੱਧੀ ਟੱਕਰ, ਦੋ ਮੌਤਾਂ

ਸ੍ਰੀ ਮੁਕਤਸਰ ਸਾਹਿਬ: ਐਤਵਾਰ ਸਵੇਰੇ ਮਲੋਟ ਡੱਬਵਾਲੀ ਸੜਕ ਮਾਰਗ 'ਤੇ ਟਰਾਲੇ ਤੇ ਕਾਰ ਦੀ ਸਿੱਧੀ ਟੱਕਰ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਕਾਰ ਸਵਾਰਾਂ ਦੀ ਪਛਾਣ ਹਰਜੀਤ ਸਿੰਘ ਤੇ ਪਾਲਾ ਸਿੰਘ ਦੇ ਰੂਪ ਵਿੱਚ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਾਲਾ ਸਿੰਘ ਆਪਣੇ ਸਾਥੀ ਹਰਜੀਤ ਸਿੰਘ ਨੂੰ ਉਸ ਦੇ ਪਿੰਡ ਅਬੁਲ ਖੁਰਾਣਾ ਛੱਡਣ ਜਾ ਰਿਹਾ ਸੀ ਕਿ ਮਲੋਟ ਦੇ ਪਿੰਡ ਦਾਨੇਵਾਲਾ ਦੇ ਸਕੂਲ ਸਾਹਮਣੇ ਡੱਬਵਾਲੀ ਵਾਲੇ ਪਾਸਿਓਂ ਆ ਰਹੇ ਟਰਾਲੇ ਨੇ ਉਨ੍ਹਾਂ ਦੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟਰਾਲਾ ਕਿਸੇ ਹੋਰ ਵਾਹਨ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਵਿੱਚ ਸੀ ਕਿ ਕਾਰ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਪਾਲਾ ਤੇ ਹਰਜੀਤ ਨੂੰ ਕਾਰ ਵਿੱਚ ਕੱਢਿਆ ਤਾਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਦੇ ਸਾਹ ਚੱਲਦੇ ਸਨ। ਉਸ ਨੂੰ ਤੁਰੰਤ ਫਰੀਦਕੋਟ ਦੇ ਹਸਪਤਾਲ ਭੇਜਿਆ ਗਿਆ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਟਾਪ ਹੈਡਲਾਈਨ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

Khanna 'ਚ ਐਨਕਾਊਂਟਰ ਦਾ ਡਰਾਮਾ ਕਰਨ ਵਾਲਾ ਨੌਜਵਾਨ ਨਿਕਲਿਆ ਸ਼ਾਤਿਰ ਬਦਮਾਸ਼, UK ਨੰਬਰ ਨਾਲ ਦਿੰਦਾ ਸੀ ਚਕਮਾ!

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget